India

ਅਜ਼ਾਦੀ ਦਿਵਸ ਮੌਕੇ PM ਮੋਦੀ ਨੇ ਦਿੱਤੀਆਂ ਤਿੰਨ ਗਾਰੰਟੀਆਂ

ਦਿੱਲੀ : ਅੱਜ ਭਾਰਤ 76ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10ਵੀਂ ਵਾਰ ਲਾਲ ਕਿਲ੍ਹੇ ਤੋਂ ਤਿਰੰਗਾ ਝੰਡਾ ਲਹਿਰਾਇਆ। ਇਸ ਦੌਰਾਨ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਪੁੱਜੇ ਤਾਂ ਲਾਹੌਰੀ ਗੇਟ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਰਾਜ ਮੰਤਰੀ ਅਜੇ ਭੱਟ ਅਤੇ ਰੱਖਿਆ

Read More
Punjab

“ਪੰਜਾਬੀਆਂ ਤੋਂ ਵੱਧ ਦੇਸ਼ ਭਗਤ ਹੋਰ ਕੋਈ ਨਹੀਂ ”

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਦੇਸ਼ ਦੀ ਆਜ਼ਾਦੀ ‘ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਮੂਹ ਆਜ਼ਾਦੀ ਘੁਲਾਟੀਆਂ ਨੂੰ ਸਿੱਜਦਾ ਕੀਤਾ। ਉਹਨਾਂ ਦੇ ਨਾਲ

Read More
India Khalas Tv Special

ਸ਼ਹੀਦੇ ਆਜ਼ਮ ਭਗਤ ਸਿੰਘ ਦਾ ਉਹ ਪਿਆਰਾ ਸਾਥੀ, ਹੱਕਦਾਰ ਹੋਣ ਦੇ ਬਾਵਜੂਦ ਜਿਸਨੂੰ ਕਦੇ ਨਹੀਂ ਮਿਲਿਆ ਸਨਮਾਨ…

ਬਟੁਕੇਸ਼ਵਰ ਨੂੰ ਆਜ਼ਾਦੀ ਤੋਂ ਬਾਅਦ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਰੋਜ਼ੀ-ਰੋਟੀ ਲਈ ਸੰਘਰਸ਼ ਕਰਨਾ ਪਿਆ। ਇਸ ਗੱਲ ਨੂੰ ਲੈ ਕੇ ਕਾਫੀ ਬਹਿਸ ਹੋਈ ਕਿ ਉਸ ਨੂੰ ਉਹ ਸਨਮਾਨ ਕਿਉਂ ਨਹੀਂ ਮਿਲਿਆ, ਜਿਸ ਦਾ ਉਹ ਹੱਕਦਾਰ ਸੀ।

Read More
Poetry Punjab

ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਦੀ ਕਵਿਤਾ ‘ਆਜ਼ਾਦੀ ਦਾ ਦਿਨ’

‘ਦ ਖ਼ਾਲਸ ਬਿਊਰੋ:- ਸੰਤ ਰਾਮ ਉਦਾਸੀ (20 ਅਪ੍ਰੈਲ 1939-11 ਅਗਸਤ 1986) ਦਾ ਜਨਮ ਪਿੰਡ ਰਾਏਸਰ ਜਿਲ੍ਹਾ ਬਰਨਾਲਾ (ਪੰਜਾਬ) ਵਿਖੇ ਇੱਕ ਗਰੀਬ ਦਲਿਤ ਪਰਵਾਰ ਵਿੱਚ ਹੋਇਆ ਸੀ। ਉਨ੍ਹਾਂ ਦਾ ਨਾਂ ਮੁੱਖ ਜੁਝਾਰੂ ਕਵੀਆਂ ਵਿੱਚ ਆਉਂਦਾ ਹੈ। ਉਹ ਆਪਣੇ ਗੀਤ ਆਪ ਹੇਕ ਨਾਲ ਗਾਉਣ ਵਾਲੇ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣੇ ਜਾਂਦੇ ਹਨ। ਉਨ੍ਹਾਂ ਦੀਆਂ ਕਾਵਿ ਰਚਨਾਵਾਂ

Read More
India

ਲਗਾਤਾਰ ਸੱਤਵੀਂ ਵਾਰ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਵਾਲੇ ਮੋਦੀ ਬਣੇ ਚੌਥੇ ਪ੍ਰਧਾਨ ਮੰਤਰੀ

‘ਦ ਖ਼ਾਲਸ ਬਿਊਰੋ:- ਅੱਜ ਦੇਸ਼ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਘਾਟ ਪਹੁੰਚੇ, ਜਿੱਥੇ ਰਾਸ਼ਟਰਪਿਤਾ ਮਹਾਤਮਾਂ ਗਾਂਧੀ ਨੂੰ ਸ਼ਰਧਾਜ਼ਲੀ ਦਿੱਤੀ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਇਆ, ਅੱਜ PM ਮੋਦੀ ਲਗਾਤਾਰ ਸੱਤਵੀਂ ਵਾਰ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣ ਵਾਲੇ

Read More