India

ਗੂਗਲ ਨੇ ਭਾਰਤੀ ਸੰਸਕ੍ਰਿਤੀ ਵਾਲੇ ਡੂਡਲ ਨਾਲ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ

‘ਦ ਖ਼ਾਲਸ ਬਿਊਰੋ:- ਦੇਸ਼ ਦਾ 74ਵਾਂ ਆਜ਼ਾਦੀ ਦਿਹਾੜਾ ਪੂਰੇ ਦੇਸ਼ ‘ਚ ਮਨਾਇਆ ਜਾ ਰਿਹਾ ਹੈ। ਇਸ ਮੌਕੇ Google ਵੀ ਹਰ ਸਾਲ ਦੀ ਤਰ੍ਹਾਂ ਖਾਸ ਅੰਦਾਜ਼ ‘ਚ ਭਾਰਤ ਦਾ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਗੂਗਲ ਨੇ ਇਸ ਵਾਰ ਡੂਡਲ (Doodle) ‘ਚ ਆਜ਼ਾਦੀ ਦਿਹਾੜੇ ਮੌਕੇ ਭਾਰਤ ਦੀ ਸੰਸਕ੍ਰਿਤੀ, ਕਲਾ ਅਤੇ ਸੰਗੀਤ ਨੂੰ ਦਿਖਾਇਆ ਹੈ। ਡੂਡਲ ‘ਚ ਸ਼ਹਿਨਾਈ,

Read More
Khaas Lekh

ਜਿਨ੍ਹਾਂ ਅੰਦਰ ਆਜ਼ਾਦੀ ਦਾ ਚਾਅ ਹੁੰਦਾ, ਬਾਜ਼ੀ ਜਾਨ ਦੀ ਲਾਉਣ ਲਈ ਤੁੱਲ ਜਾਂਦੇ।

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੂਰਾ ਭਾਰਤ ਅੱਜ 74ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ ਤੇ ਇਸਦੇ ਨਾਲ ਹੀ ਭਾਰਤ ਨੇ ਆਜ਼ਾਦੀ ਦੇ 73 ਸਾਲ ਪੂਰੇ ਕਰ ਲਏ ਹਨ। 15 ਅਗਸਤ, 1947 ਨੂੰ ਭਾਰਤ ਨੂੰ ਬ੍ਰਿਟਿਸ਼ ਰਾਜ ਤੋਂ ਆਜ਼ਾਦ ਕਰਾਇਆ ਗਿਆ ਸੀ। ਭਾਰਤ ਦੇ ਮਹਾਨ ਸੰਗਰਾਮੀਆਂ ਨੇ ਕਈ ਸਾਲਾਂ ਦੇ ਸੰਘਰਸ਼ ਤੋਂ ਬਾਅਦ ਆਜ਼ਾਦੀ ਪ੍ਰਾਪਤ ਕੀਤੀ

Read More
India

ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੇ ਇਨ੍ਹਾਂ ਸੂਰਬੀਰਾਂ ਨੂੰ ਕੀਤਾ ਗਿਆ ਸਨਮਾਨਿਤ

‘ਦ ਖ਼ਾਲਸ ਬਿਊਰੋ:- ਅੱਜ ਆਜ਼ਾਦੀ ਦਿਹਾੜੇ ਮੌਕੇ ਰਾਜ ਅਤੇ ਕੇਂਦਰੀ ਪੁਲਿਸ ਬਲਾਂ ਨੂੰ ਬਹਾਦਰੀ, ਵਧੀਆ ਸੇਵਾਵਾਂ ਅਤੇ ਮੈਰੀਟੋਰੀਅਸ ਸੇਵਾ ਮੈਡਲਾਂ ਲਈ ਕੁੱਲ 926 ਮੈਡਲ ਦਿੱਤੇ ਗਏ ਹਨ। 2008 ’ਚ ਰਾਜਧਾਨੀ ਦਿੱਲੀ ’ਚ ਬਟਾਲਾ ਹਾਊਸ ਮੁਕਾਬਲੇ ’ਚ ਸ਼ਹੀਦ ਹੋਏ ਦਿੱਲੀ ਪੁਲਿਸ ਦੇ ਇੰਸਪੈਕਟਰ ਮੋਹਨ ਚੰਦ ਸ਼ਰਮਾ ਨੂੰ ਮਰਨ ਉਪਰੰਤ ਸੱਤਵੀਂ ਵਾਰ ਬਹਾਦਰੀ ਮੈਡਲ ਦਿੱਤਾ ਗਿਆ ਹੈ।

Read More
India

LOC ਤੋਂ ਲੈ ਕੇ LAC ਤੱਕ ਜਿਸ ਨੇ ਵੀ ਸਾਡੇ ਵੱਲ ਅੱਖ ਚੁੱਕੀ, ਸਾਡੇ ਦੇਸ਼ ਦੀ ਫ਼ੌਜ ਨੇ ਉਸ ਨੂੰ ਉਸੇ ਦੀ ਭਾਸ਼ਾ ਵਿੱਚ ਜਵਾਬ ਦਿੱਤਾ- ਮੋਦੀ

‘ਦ ਖ਼ਾਲਸ ਬਿਊਰੋ:- ਭਾਰਤ ਦੇ 74ਵੇਂ ਅਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ‘ਤੇ ਸੱਤਵੀਂ ਵਾਰ ਤਿਰੰਗਾ ਲਹਿਰਾਇਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੁਨੀਆ ਆਪਸ ਵਿੱਚ ਜੁੜੀ ਹੋਈ ਹੈ ਅਤੇ ਇੱਕ ਦੂਜੇ ‘ਤੇ ਨਿਰਭਰ ਹੈ। ਇਸ ਲਈ ਜੇ ਭਾਰਤ ਨੇ

Read More
International

ਪਾਕਿਸਤਾਨ ਨੇ ਅੱਜ ਮਨਾਇਆ ਭਾਰਤ ਤੋਂ ਵੱਖਰੇ ਹੋਣ ਦੀ ਆਜ਼ਾਦੀ ਦਾ ਜਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਵਿੱਚ ਅੱਜ 21-21 ਤੋਪਾਂ ਦੀ ਸਲਾਮੀ ਦੇ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਾਕਿਸਤਾਨੀ ਝੰਡਾ ਲਹਿਰਾਇਆ ਗਿਆ ਅਤੇ ਲਾਹੌਰ ਵਿੱਚ ਜਵਾਨਾਂ ਨੇ ਡਰਿੱਲ ਕੀਤੀ। ਪਾਕਿਸਤਾਨੀ ਲੀਡਰਾਂ ਨੇ ਪਾਕਿਸਤਾਨੀ ਝੰਡੇ ਦੀ ਦਿੱਖ ਵਾਲਾ ਵੱਡੇ ਆਕਾਰ ਵਾਲਾ ਕੇਕ ਕੱਟ ਕੇ ਆਪਣੀ ਖ਼ੁਸ਼ੀ ਦੀ ਪ੍ਰਗਟਾਵਾ ਕੀਤਾ। ਇਸ ਮੌਕੇ ਪਾਕਿਸਤਾਨ ਦੇ

Read More
India

ਆਜ਼ਾਦੀ ਦਿਹਾੜੇ ‘ਤੇ ਦੇਸ਼ ਦੇ ਰਖਵਾਲੇ ਹੋਣਗੇ ਸਨਮਾਨਿਤ, ਗੈਲੇਂਟਰੀ ਐਵਾਰਡਸ ਦੀ ਸੂਚੀ ਤਿਆਰ

‘ਦ ਖ਼ਾਲਸ ਬਿਊਰੋ:- ਭਾਰਤ ਦੇ ਗ੍ਰਹਿ ਮੰਤਰਾਲੇ ਨੇ ਗੈਲੇਂਟਰੀ ਅਤੇ ਸਰਵਿਸ ਐਵਾਰਡ ਦੀ ਸੂਚੀ ਤਿਆਰ ਕੀਤੀ ਹੈ ਜਿਸ ਤਹਿਤ ਉੱਤਮ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਕਰਮੀਆਂ ਨੂੰ ਆਜ਼ਾਦੀ ਦਿਹਾੜੇ ਮੌਕੇ ਸਨਮਾਨਤ ਕੀਤਾ ਜਾਵੇਗਾ। ਭਾਰਤ ਵਿੱਚ ਦੇਸ਼ ਦੇ ਬਹਾਦਰੀ ਪੁਰਸਕਾਰਾਂ (ਗੈਲੇਂਟਰੀ ਐਵਾਰਡਸ) ਦੀ ਸੂਚੀ ਦਾ ਐਲਾਨ ਹੋ ਗਿਆ ਹੈ। ਗੈਲੇਂਟਰੀ ਐਵਾਰਡਸ ਦੀ ਸੂਚੀ ਵਿੱਚ ਜੰਮੂ-ਕਸ਼ਮੀਰ ਪੁਲਿਸ ਨੂੰ

Read More
India

ਕੋਰੋਨਾ ਕਰਕੇ ਫਿੱਕੇ ਪੈ ਸਕਦੇ ਨੇ ਆਜ਼ਾਦੀ ਦਿਵਸ ਦੇ ਰੰਗ, ਸਕੂਲੀ ਬੱਚੇ ਨਹੀਂ ਲੈ ਸਕਦੇ ਲਾਲ ਕਿਲ੍ਹੇ ਸਮਾਗਮ ‘ਚ ਹਿੱਸਾ

‘ਦ ਖ਼ਾਲਸ ਬਿਊਰੋ- ਆਜ਼ਾਦੀ ਦਿਵਸ ‘ਤੇ ਇਸ ਸਾਲ ਦਿੱਲੀ ਦੇ ਮਸ਼ਹੂਰ ਲਾਲ ਕਿਲ੍ਹੇ ‘ਤੇ ਸਕੂਲੀ ਬੱਚੇ ਸਾਲਾਨਾ ਸਮਾਗਮ ਦਾ ਹਿੱਸਾ ਨਹੀਂ ਬਣ ਸਕਣਗੇ ਅਤੇ ਲੋਕਾਂ ਦੀ ਗਿਣਤੀ ਵੀ ਆਮ ਨਾਲੋਂ ਘੱਟ ਹੋਣ ਦੀ ਸੰਭਾਵਨਾ ਹੈ। ਸਰਕਾਰ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਕੋਰੋਨਾਵਾਇਰਸ ਦੇ ਮੱਦੇਨਜ਼ਰ ਡਾਕਟਰਾਂ, ਸਿਹਤ ਕਰਮਚਾਰੀਆਂ ਅਤੇ ਸੈਨੀਟੇਸ਼ਨ ਵਰਕਰਾਂ

Read More