Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਅ ਦਬੀ ਦੇ ਤਾਜ਼ਾ ਮਾ ਮਲੇ ਨੂੰ ਦਸਿਆ ਮਾਹੋਲ ਖਰਾਬ ਕਰਨ ਦੀ ਸਾ ਜਿਸ਼

‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿੱਚ ਹੋਈ ਬੇਅਦਬੀ ਦੀ ਘ ਟਨਾ ਦਾ ਸਖਤ ਨੋਟਿਸ ਲਿਆ ਹੈ ਤੇ ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਨੂੰ ਚਿਤਾ ਵਨੀ ਦਿੰਦੇ ਹੋਏ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ ਤਾਰ ਕੀਤਾ ਜਾਵੇ

Read More