India Punjab

ਕੇਜਰੀਵਾਲ ਨੇ ਦਿੱਤੀ ਪੰਜਾਬ ਨੂੰ ਚੌਥੀ ਗਾਰੰਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਪਠਾਨਕੋਟ ਪਹੁੰਚੇ। ਕੇਜਰੀਵਾਲ ਨੇ ਅੱਜ ਪੰਜਾਬ ਲਈ ਚੌਥੀ ਗਰੰਟੀ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ‘ਆਪ’ ਦੀ ਚੌਥੀ ਗਰੰਟੀ ਸਿੱਖਿਆ ਦੀ ਹੈ। ਪੰਜਾਬ ਵਿੱਚ ਪੈਦਾ ਹੋਣ ਵਾਲੇ ਹਰ ਬੱਚੇ

Read More