India

ਚੋਣ ਕਮਿਸ਼ਨ ਵੱਲੋਂ ਰਾਹੁਲ ਗਾਂਧੀ ਖਿਲਾਫ ਵੱਡਾ ਕਦਮ ! ਹੈਲੀਕਾਪਟਰ ‘ਤੇ ਨਜ਼ਰ

ਦੇਸ਼ ਵਿੱਚ ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਰਾਹੁਲ ਗਾਂਧੀ (Rahul Gandhi) ਵੱਲੋਂ ਪ੍ਰਚਾਰ ਮੁੰਹਿੰਮ ਆਰੰਭੀ ਹੋਈ ਹੈ। ਚੋਣ ਅਧਿਕਾਰੀਆਂ ਵੱਲੋਂ ਤਾਮਿਲਨਾਡੂ ਦੇ ਨੀਲਗਿਰੀ ਵਿੱਚ ਸੋਮਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਜਾਂਚ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਰਾਹੁਲ ਗਾਂਧੀ

Read More
India Punjab

ਕੇਰਲਾ, ਤਾਮਿਲਨਾਡੂ ਲਈ ਰਵਾਨਾ ਹੋਈ ਸ਼ੁਭਕਰਨ ਦੀ ਕਲਸ਼ ਯਾਤਰਾ

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੇ ਅੰਦੋਲਨ ਨੂੰ ਅੱਜ ਲਗਪਗ 50 ਦਿਨ ਹੋ ਗਏ ਹਨ। ਜਿਸ ਦੇ ਚੱਲਦਿਆਂ ਕਿਸਾਨ ਹਰਿਆਣਾ ਅਤੇ ਪੰਜਾਬ ਦੇ ਬਾਰਡਰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਉੱਥੇ ਹੀ ਹਰਿਆਣਾ ਪੁਲਿਸ ਦੇ ਤਸ਼ੱਦਦ ਦੌਰਾਨ ਨੌਜਵਾਨ ਸੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ

Read More
India Punjab

ਫੇਸਬੁੱਕ ਦੀ ਦੋਸਤੀ ਨੇ ਵਿਖਾਈ ਨੋਟਾਂ ਦੀ ਚਮਕ ! ਪਤੀ-ਪਤਨੀ ਬਣੇ ਹੈਵਾਨ, CM ਦਾ ਵੀ ਦਿਲ ਕੰਬ ਗਿਆ

ਅੰਧਵਿਸ਼ਵਾਸ਼ ਦੀ ਵਜ੍ਹਾ ਕਰਕੇ ਪਤੀ-ਪਤਨੀ ਨੇ 2 ਮਹਿਲਾਵਾਂ ਦਾ ਕਤਲ ਕਰ ਦਿੱਤਾ

Read More
India

ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਪੋਸਟਾਂ ਲਿਖਣ ਵਾਲੇ ਸਾਵਧਾਨ! ਹੋ ਸਕਦੀ 5 ਸਾਲ ਦੀ ਕੈਦ

’ਦ ਖ਼ਾਲਸ ਬਿਊਰੋ: ਸੋਸ਼ਲ ਮੀਡੀਆ ’ਤੇ ਅਪਮਾਨਜਨਕ ਪੋਸਟਾਂ ਲਿਖਣ ਵਾਲਿਆਂ ’ਤੇ ਨਕੇਲ ਕੱਸਣ ਲਈ ਕੇਰਲ ਸੂਬੇ ਵਿੱਚ ਖ਼ਾਸ ਕਾਨੂੰਨ ਲਾਗੂ ਕੀਤਾ ਗਿਆ ਹੈ। ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਪੁਲਿਸ ਕਾਨੂੰਨ ਵਿੱਚ ਤਬਦੀਲੀਆਂ ਨਾਲ ਜੁੜੇ ਵਿਵਾਦਤ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਵਿਰੋਧੀ ਧਿਰ ਨੇ ਐਲਡੀਐਫ ਸਰਕਾਰ ਦੇ ਕਾਨੂੰਨ ਉੱਤੇ ਸਵਾਲ ਉਠਾਉਂਦੇ ਹੋਏ

Read More
India

ਕੇਰਲਾ ‘ਚ ਏਅਰ ਇੰਡੀਆ ਜਹਾਜ਼ ਹਾਦਸਾਗ੍ਰਸਤ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

‘ਦ ਖ਼ਾਲਸ ਬਿਊਰੋ:- ਕੇਰਲਾ ‘ਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਜਹਾਜ਼ ਦੇ ਯਾਤਰੀਆਂ ਲਈ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਹਾਦਸੇ ਵਿੱਚ ਹੋਏ ਗੰਭੀਰ ਜ਼ਖ਼ਮੀਆਂ ਨੂੰ ਦੋ-ਦੋ ਲੱਖ ਰੁਪਏ ਅਤੇ ਮਾਮੂਲੀ ਸੱਟਾਂ ਲੱਗਣ ਵਾਲਿਆਂ ਨੂੰ 50-50 ਹਜ਼ਾਰ

Read More
India

ਕੇਰਲਾ ‘ਚ ਏਅਰ ਇੰਡੀਆ ਜਹਾਜ਼ ਹਾਦਸਾਗ੍ਰਸਤ, ਮੌਤਾਂ ਦੀ ਗਿਣਤੀ ਵੱਧ ਕੇ 18 ਹੋਈ

‘ਦ ਖ਼ਾਲਸ ਬਿਊਰੋ:- ਦੁਬਈ ਤੋਂ ਕੇਰਲਾ ਪਰਤਿਆ ਏਅਰ ਇੰਡੀਆ ਦਾ ਇੱਕ ਜਹਾਜ਼ 7 ਅਗਸਤ ਨੂੰ ਕੇਰਲਾ ਦੇ ਕੋਜ਼ੀਕੋਡ ‘ਚ ਕਾਰੀਪੁਰ ਹਵਾਈ ਅੱਡੇ ’ਤੇ ਉਤਰਨ ਮੌਕੇ ਹਵਾਈ ਪੱਟੀ ਤੋਂ ਤਿਲਕ ਕੇ ਹਾਦਸਾਗ੍ਰਸਤ ਹੋ ਗਿਆ ਸੀ ਜਿਸ ਕਾਰਨ ਜਹਾਜ਼ ਦੇ ਦੋ ਟੁਕੜੇ ਹੋ ਗਏ ਹਨ। ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਇਸ

Read More
India

ਕੇਰਲਾ ‘ਚ ਏਅਰ ਇੰਡੀਆ ਜਹਾਜ਼ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

‘ਦ ਖ਼ਾਲਸ ਬਿਊਰੋ:- ਦੁਬਈ ਤੋਂ ਕੇਰਲਾ ਪਰਤਿਆ ਏਅਰ ਇੰਡੀਆ ਦਾ ਇੱਕ ਜਹਾਜ਼ 7 ਅਗਸਤ ਨੂੰ ਕੇਰਲਾ ਦੇ ਕੋਜ਼ੀਕੋਡ ‘ਚ ਕਾਰੀਪੁਰ ਹਵਾਈ ਅੱਡੇ ’ਤੇ ਉਤਰਨ ਮੌਕੇ ਹਵਾਈ ਪੱਟੀ ਤੋਂ ਤਿਲਕ ਕੇ ਹਾਦਸਾਗ੍ਰਸਤ ਹੋ ਗਿਆ ਹੈ ਜਿਸ ਕਾਰਨ ਜਹਾਜ਼ ਦੇ ਦੋ ਟੁਕੜੇ ਹੋ ਗਏ ਹਨ। ਇਸ ਹਾਦਸੇ ਵਿੱਚ ਦੋਵੇਂ ਪਾਇਲਟਾਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ

Read More
India

ਕੇਰਲਾ ‘ਚ ਭਾਰੀ ਮੀਂਹ ਨੇ ਲਈਆਂ 13 ਜਾਨਾਂ, ਕਈ ਘਰ ਹੋਏ ਢਹਿ-ਢੇਰੀ

ਕੇਰਲਾ ਵਿੱਚ ਇਡੁੱਕੀ ਜ਼ਿਲ੍ਹੇ ਦੇ ਰਾਜਮਾਲਾ ‘ਚ ਭਾਰੀ ਮੀਂਹ ਤੇ ਤੂਫ਼ਾਨ ਨਾਲ ਅੱਜ ਸੇਵੇਰ ਜ਼ਮੀਨ ਖਿਸਕਣ ਨਾਲ 13 ਲੋਕਾਂ ਦੀ ਮੌਤ ਹੋ ਗਈ ਹੈ। ਜ਼ਮੀਨ ਖਿਸਕਣ ਕਾਰਨ ਕਰੀਬ 10 ਮਜ਼ਦੂਰਾਂ ਦੇ ਘਰ ਉੱਥੇ ਹੀ ਢਹਿ-ਢੇਰੀ ਹੋ ਗਏ ਹਨ। ਇਸ ਦੌਰਾਨ ਮਨਾਰ ਕੋਲ ਇੱਕ ਚਾਹ ਬਾਗ ‘ਚ ਕੰਮ ਕਰਨ ਵਾਲੇ ਤਕਰੀਬਨ 80 ਮਜ਼ਦੂਰ ਵੀ ਫਸੇ ਹੋਏ

Read More