Punjab

ਰੂਪਨਗਰ ‘ਚ ਲੈਂਟਰ ਹੇਠਾਂ ਦੱਬੇ ਮਜ਼ਦੂਰ, ਬਚਾਅ ਕਾਰਜ ਜਾਰੀ

ਰੂਪਨਗਰ (Rupnagar) ਦੀ ਪ੍ਰੀਤ ਕਲੋਨੀ ਵਿੱਚ ਇੱਕ ਘਰ ਦਾ ਲੈਂਟਰ ਚੁੱਕ ਰਹੇ ਮਜ਼ਦੂਰਾਂ ਦੇ ਲੈਂਟਰ ਹੇਠਾਂ ਦੱਬਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸਾ ਵਾਪਰਨ ਤੋਂ ਤੁਰੰਤ ਬਾਅਦ ਹੀ ਜੇਸੀਬੀ ਮਸ਼ੀਨ ਰਾਹੀਂ ਲੈਂਟਰ ਹੇਠਾਂ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾ ਕੀਤੀਆਂ ਜਾ ਰਹੀਆਂ ਹਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪੰਜ ਮਜ਼ਦੂਰ ਹੇਠਾਂ ਦੱਬੇ

Read More
Sports

ਕੌਮਾਂਤਰੀ ਹਾਕੀ ਖਿਡਾਰੀ ਪਰਮਜੀਤ ਦੀ ਸਾਰ ਲਓ ‘ਮਾਨ ਸਰਕਾਰ’! 1 ਰੁਪਏ 25 ਪੈਸੇ ‘ਚ ਬੋਰੀਆਂ ਚੁੱਕਦਾ !

ਮੌਜੂਦਾ ਭਾਰਤੀ ਹਾਕੀ ਟੀਮ ਦੇ ਕਈ ਖਿਡਾਰੀਆਂ ਨਾਲ ਖੇਡ ਚੁੱਕਾ ਹੈ ਪਰਮਜੀਤ

Read More
India Khaas Lekh

ਨੌਦੀਪ ਦੇ ਕਰੀਬੀ ਸ਼ਿਵ ਕੁਮਾਰ ਨੂੰ 52 ਦਿਨਾਂ ਬਾਅਦ ਮਿਲੀ ਜ਼ਮਾਨਤ, ਜੇਲ੍ਹ ਵਿੱਚ ਪੁਲਿਸ ਨੇ ਦਿੱਤੇ ਭਾਰੀ ਤਸੀਹੇ, ਸਦਮੇ ਦੇ ਬਾਵਜੂਦ ਨਹੀਂ ਹੋਇਆ ਇਲਾਜ- ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਮਜ਼ਦੂਰ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਤੋਂ ਬਾਅਦ ਉਸ ਦੀ ਜਥੇਬੰਦੀ ਦੇ ਪ੍ਰਧਾਨ ਸ਼ਿਵ ਕੁਮਾਰ ਨੂੰ ਵੀ ਜ਼ਮਾਨਤ ਮਿਲ ਗਈ ਹੈ। ਇਨ੍ਹਾਂ ਦੀ ਰਿਹਾਈ ਲਈ ਸੋਸ਼ਲ ਮੀਡੀਆ ਉੱਤੇ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਗਈ ਸੀ। ਸ਼ਿਵ ਕੁਮਾਰ ਨੂੰ ਕੁਝ ਦਿਨ ਪਹਿਲਾਂ ਹੀ ਰਿਹਾਅ ਕੀਤਾ ਗਿਆ ਹੈ। ਜੇਲ੍ਹ ਵਿੱਚੋਂ ਬਾਹਰ ਆ ਕੇ ਨੌਦੀਪ

Read More
India Khaas Lekh

ਆਤਮਨਿਰਭਰ ਭਾਰਤ: ਪਰਵਾਸੀ ਮਜ਼ਦੂਰਾਂ ਨੂੰ 20 ਲੱਖ ਕਰੋੜ ਦੇ ਪੈਕੇਜ ਵਿੱਚੋਂ ਕੀ ਮਿਲਿਆ? ਜਾਣੋ ਦੂਜੀ ਕਿਸ਼ਤ ਦਾ ਬਿਓਰਾ

ਨੋਟ: ’ਦ ਖ਼ਾਲਸ ਟੀਵੀ ‘ਆਤਮਨਿਰਭਰ ਭਾਰਤ’ ਨਾਂ ਅਧੀਨ ਖ਼ਾਸ ਰਿਪੋਰਟਾਂ ਦੀ ਇੱਕ ਹਫ਼ਤਾਵਾਰੀ ਲੜੀ ਸ਼ੁਰੂ ਕਰਨ ਜਾ ਰਿਹਾ ਹੈ। ਇਸ ਲੜੀ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਕੋਰੋਨਾ ਕਾਲ ਵਿੱਚ ਭਾਰਤ ਸਰਕਾਰ ਨੇ ਆਪਣੇ ਲੋਕਾਂ ਲਈ ਕਿਹੜੇ-ਕਿਹੜੇ ਕਦਮ ਚੁੱਕੇ ਅਤੇ ਹੋਰ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਉਹ ਕਿੰਨੇ ਸਾਰਥਕ ਹਨ? ਇਸ ਲੜੀ ਵਿੱਚ ਮੰਦੀ ਦਾ ਸ਼ਿਕਾਰ ਹੋਏ

Read More