Punjab

ਸੰਤ ਬਾਬਾ ਰਾਮ ਸਿੰਘ ਦੀ ਖੁਦਕੁਸ਼ੀ ਕੇਂਦਰ ਸਰਕਾਰ ਲਈ ਸਬਕ : ਡਾ. ਦਲਜੀਤ ਸਿੰਘ ਚੀਮਾ

‘ਦ ਖ਼ਾਲਸ ਬਿਊਰੋ :- ਦਿੱਲੀ ਕਿਸਾਨੀ ਸੰਘਰਸ਼ ਵਿੱਚ ਸੇਵਾ ਨਿਭਾ ਰਹੇ ਸੰਤ ਬਾਬਾ ਰਾਮ ਸਿੰਘ ਦੀ ਖੁਦਕੁਸ਼ੀ ਕਰਨ ਦੀ ਖਬਰ ‘ਤੇ ਅਕਾਲੀ ਦਲ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੁੱਖ ਜ਼ਾਹਿਰ ਕੀਤਾ ਹੈ। ਚੀਮਾ ਨੇ ਕਿਹਾ ਕਿ ਸੰਤ ਰਾਮ ਸਿੰਘ ਸਿੰਘੜਾ ਵਾਲੇ ਕਈ ਦਿਨਾਂ ਤੋਂ ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋ

Read More