Punjab

ਮਾਨਸਾ ਦਾ ਬਣਾਂਵਾਲੀ ਥਰਮਲ ਪਲਾਂਟ ਦਾ ਇੱਕ ਯੂਨਿਟ ਹੋਇਆ ਬੰਦ, ਕਿਸੇ ਵੇਲੇ ਵੀ ਹੋ ਸਕਦਾ ਹੈ ਪੰਜਾਬ ਬਲੈਕ ਆਊਟ

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਹਾਲੇ ਤੱਕ ਜਾਰੀ ਹੈ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੇਲਵੇ ਲਾਈਨਾਂ ‘ਤੇ ਧਰਨੇ ਲਗਾਏ ਗਏ ਹਨ, ਜਿਸ ਕਾਰਨ ਨਾ ਤਾਂ ਕੋਈ ਟਰੇਨ ਸੂਬੇ ਤੋਂ ਬਾਹਰ ਜਾ ਰਹੀ ਹੈ ਤੇ ਨਾ ਹੀ ਬਾਹਰੋਂ ਆ ਰਹੀ ਹੈ। ਜਿਸ ਦੇ ਚੱਲਦਿਆਂ ਹੁਣ

Read More