India Punjab

ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਤੀਜੇ ਦੌਰ ਦੀ ਮੀਟਿੰਗ ਰਹੀ ਬੇਸਿੱਟਾ

ਚੰਡੀਗੜ੍ਹ : ਦੇਰ ਰਾਤ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਹੁਣ ਐਤਵਾਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਉਦੋਂ ਤਕ ਦੋਵਾਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ

Read More
India Punjab

ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਨੇ ਕਿਸਾਨਾਂ ਨਾਲ ਸੱਦੀ ਮੀਟਿੰਗ

ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਇਹ ਸੱਦਾ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਦਿੱਤਾ ਗਿਆ ਹੈ।

Read More
India Punjab

SGPC ਜਲਦ ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇਗੀ, ਸਿੱਖ ਗੁਰਦੁਆਰਾ ਐਕਟ ਸੋਧ ਬਿੱਲ ਮਾਮਲੇ ‘ਚ ਦਖ਼ਲ ਦੀ ਕਰੇਗੀ ਮੰਗ…

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPC) ਜਲਦ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗੀ। ਇਸ ਲਈ ਪੰਥਕ ਸੋਚ ਵਾਲੇ ਸੰਗਠਨਾਂ ਦੀ ਰਾਏ ਲਈ ਜਾ ਰਹੀ ਹੈ ਤੇ ਇਨ੍ਹਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰੀ ਸ਼ਾਹ ਨੂੰ ਮਿਲ ਕੇ ਐੱਸਜੀਪੀਸੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਐਕਟ

Read More
India Punjab

CM ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਹਾਈਵੇ ਪ੍ਰੋਜੈਕਟਾਂ ਨੂੰ ਲੈ ਕੇ ਕੀਤੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ‘ਚ ਕਈ ਮੁੱਦਿਆਂ ‘ਤੇ ਚਰਚਾ ਹੋਈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਪਠਾਨਕੋਟ ਸ਼ਿਵਾਲਿਕ ਹਾਈਵੇਅ, ਜਲੰਧਰ ਹੁਸ਼ਿਆਰਪੁਰ ਹਾਈਵੇ, ਦਿੱਲੀ ਕਟੜਾ ਹਾਈਵੇਅ ਦੇ ਕੰਮ ਬਾਰੇ, ਸੀਆਰਆਈਐਫ ਫ਼ੰਡ (ਕੇਂਦਰੀ ਸੜਕ ਬੁਨਿਆਦੀ ਢਾਂਚਾ ਫ਼ੰਡ) ‘ਤੇ ਵੀ ਚਰਚਾ ਕੀਤੀ ਹੋਈ। ਇਸ ਸਬੰਧੀ ਮੁੱਖ

Read More
Punjab

ਜ਼ਮੀਨ ਐਕਵਾਇਰ ਮਾਮਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅੱਜ ਪ੍ਰਿਸੀਪਲ ਸਕੱਤਰ ਨਾਲ ਮੀਟਿੰਗ…

ਚੰਡੀਗੜ੍ਹ : ਪੰਜਾਬ ਵਿੱਚ ਭਾਰਤ ਮਾਲਾ ਯੋਜਨਾ ਤਹਿਤ ਜ਼ਮੀਨਾਂ ਐਕਵਾਇਰ ਕਰਨ ਦਾ ਵਿਰੋਧ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦੀ ਅੱਜ ਦੁਪਹਿਰ ਤਿੰਨ ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿਸੀਪਲ ਸਕੱਤਰ ਨਾਲ ਮੀਟਿੰਗ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਨੇ ਕਿਹਾ

Read More
Khetibadi Punjab

BKU ਉਗਰਾਹਾਂ ਨੇ ਸਰਕਾਰ ਮੂਹਰੇ ਰੱਖੀਆਂ 12 ਮੰਗਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਹੋਈ।

Read More
Punjab

ਖੇਤੀ ਕਾਨੂੰਨ ਰੱਦ ਕਰੋ, ਨਹੀਂ ਤਾਂ ਮੀਟਿੰਗ ਕਰੋ ਖਤਮ, ਕਿਸਾਨਾਂ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਪਹਿਲੇ ਗੇੜ ਦੀ ਮੀਟਿੰਗ ਖਤਮ ਹੋ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਜਵਾਬ ਦਿੱਤਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਮੀਆਂ ਦਾ ਜੋ ਡਰਾਫਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਦਿੱਤਾ ਗਿਆ ਸੀ, ਉਸ ਉੱਤੇ ਅੱਜ ਸਰਕਾਰ ਨੇ ਡਰਾਫਟ ਤਿਆਰ ਕਰਕੇ ਕਿਸਾਨਾਂ ਨੂੰ

Read More
Punjab

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਖੇਤੀਬਾੜੀ ਕਾਨੂੰਨ ਵਾਪਸ ਨਾ ਲੈਣ ‘ਤੇ ਹਨ ਬਜ਼ਿੱਦ, ਮੀਟਿੰਗ ਰਹੀ ਬੇਸਿੱਟਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਗਿਆਨ ਭਵਨ, ਦਿੱਲੀ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਰੱਦ ਕਰਨ ਦੀ‌ ਮੰਗ ’ਤੇ ਕਾਇਮ ਹਨ ਅਤੇ ਮੰਤਰੀ ਸਮੂਹ ਵੱਲੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼  ਕੀਤੀ ਗਈ। ਮੀਟਿੰਗ ਵਿੱਚ ਕਿਸਾਨਾਂ ਨੇ ਕਿਹਾ ਕਿ ਕਾਨੂੰਨ ਰੱਦ ਕਰਨ ਦਾ ਐਲਾਨ ਕਰੋ, ਗੱਲਬਾਤ ਬੰਦ

Read More
Punjab

ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ CM ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਅਹਿਮ ਗੱਲਬਾਤ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਘਰ ਵਿੱਚ ਮੁਲਾਕਾਤ ਕਰਨ ਲਈ ਪੁੱਜੇ ਸਨ ਅਤੇ ਦੋਵਾਂ ਨੇਤਾਵਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਰੀਬ 30 ਤੋਂ 35 ਮਿੰਟ ਤੱਕ ਮੀਟਿੰਗ ਹੋਈ।

Read More
Punjab

25 ਨਵੰਬਰ ਨੂੰ ਹੋ ਸਕਦੀ ਹੈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ CM ਕੈਪਟਨ ਨਾਲ ਮੀਟਿੰਗ

‘ਦ ਖ਼ਾਲਸ ਬਿਊਰੋ :- ਕਿਸਾਨ ਮਜਦੂਰ ਸਘੰਰਸ਼ ਕਮੇਟੀ, ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਹੋਣ ਵਾਲੀ ਮੀਟਿੰਗ ਆਈ.ਜੀ ਬਾਰਡਰ ਜ਼ੋਨ ਮੁਤਾਬਕ 25 ਨਵੰਬਰ ਨੂੰ ਹੋਵੇਗੀ, ਜਿਸ ਬਾਰੇ ਅੱਜ ਚਿੱਠੀ ਮਿਲੇਗੀ। ਕਿਸਾਨ ਲੀਡਰਾਂ ਨੇ ਦੱਸਿਆ ਕਿ

Read More