India Punjab

ਚੰਡੀਗੜ੍ਹ ਵਾਲੇ ਵੀ ਹੋ ਜਾਣ ਸਾਵਧਾਨ, ਕੋਰੋਨਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਚੰਡੀਗੜ੍ਹ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਸ਼ਹਿਰ ਦੇ ਸਾਰੇ ਸਕੂਲਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਭੀੜ ‘ਤੇ ਕੰਟਰੋਲ ਕਰਨ ਲਈ ਇਸ ਵਾਰ ਹੋਲੀ ਨਾਲ ਜੁੜੇ ਪ੍ਰੋਗਰਾਮ

Read More