Punjab

ਕੋਰੋਨਾ ਕਾਰਨ ਸ਼ੂਟਿੰਗ ਲਈ ਬਣਨਗੇ ਨਵੇਂ ਨਿਯਮ

‘ਦ ਖਾਲਸ ਬਿਊਰੋ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਸੂਬੇ ‘ਚ ਫਿਲਮਾਂ ਅਤੇ ਗਾਣਿਆਂ ਦੀ ਸ਼ੂਟਿੰਗ ਲਈ ਰਸਮੀ ਹਦਾਇਤਾਂ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਬੁੱਧਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬੀ ਗਾਇਕ ਗਿੱਪੀ ਗਰੇਵਾਲ, ਰਣਜੀਤ ਬਾਵਾ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀਡੀਓ ਕਾਨਫੰਰਸ ਰਾਹੀਂ ਮੁੱਖ ਮੰਤਰੀ

Read More