Punjab

ਲੁਧਿਆਣਾ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ‘ਚ ਅੱਜ ਤੋਂ ਲੱਗੇਗਾ ਰਾਤ ਦਾ ਕਰਫਿਊ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਪੰਜਾਬ ਅੰਦਰ ਵਧ ਰਹੇ ਕੋਰੋਨਾ ਦੇ ਕੇਸਾਂ ਕਾਰਨ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਵੱਲੋਂ ਮਿਲੇ ਨਿਰਦੇਸ਼ਾਂ ਅਨੁਸਾਰ ਲੁਧਿਆਣਾ ਦੇ ਡੀਸੀ ਨੇ ਲੁਧਿਆਣਾ ‘ਚ ਅੱਜ ਰਾਤ 11 ਵਜੇ ਤੋਂ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਹੈ। ਕਰਫਿਊ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਡੀਸੀ ਨੇ ਕਿਹਾ ਕਿ ਹੁਕਮਾਂ

Read More