Khaas Lekh Punjab

ਖੇਤੀ ਆਰਡੀਨੈਂਸ- ਨੁਕਸਾਨ ਤੇ ਫਾਇਦੇ 

‘ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ):- ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ-ਕਿਸਾਨੀ ਨਾਲ ਸਬੰਧਿਤ ਤਿੰਨ ਅੱਧਿਆਦੇਸ਼ਾਂ ਖ਼ਿਲਾਫ਼ ਮੋਰਚਾ ਸਾਂਭ ਲਿਆ ਹੈ। ‘ਕਿਸਾਨ ਬਚਾਓ- ਮੰਡੀ ਬਚਾਓ’ ਨਾਅਰੇ ਹੇਠ ਕਿਸਾਨਾਂ ਵੱਲੋਂ ਲਗਾਤਾਰ ਇਨ੍ਹਾਂ ਅੱਧਿਆਦੇਸ਼ਾਂ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਦਕਿ ਕੇਂਦਰ ਸਰਕਾਰ ਇਨ੍ਹਾਂ ਅੱਧਿਆਦੇਸ਼ਾਂ ਨੂੰ ਕਿਸਾਨਾਂ ਲਈ ਫਾਇਦੇਮੰਦ ਕਰਾਰ ਦੇ

Read More
India Khaas Lekh Punjab

ਖ਼ਾਸ ਰਿਪੋਰਟ : ਖੇਤੀ ਆਰਡੀਨੈਂਸਾਂ ਦਾ ਆਖਿਰਕਾਰ ਇੰਨਾ ਵਿਰੋਧ ਕਿਉਂ ਕਰ ਰਹੇ ਹਨ ਕਿਸਾਨ ਤੇ ਮਜ਼ਦੂਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦਾ ਮੁੱਦਾ ਹੁਣ ਪੂਰੇ ਦੇਸ਼ ਵਿੱਚ ਭਖ ਚੁੱਕਾ ਹੈ।  ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਜ਼ਾਦੀ ਤੇ ਖੁਸ਼ਹਾਲੀ ਦੇ ਨਾਂ ‘ਤੇ ਜਿਨ੍ਹਾਂ ਤਿੰਨ ਆਰਡੀਨੈਂਸਾਂ ਨੂੰ ਮਨਜ਼ੂਰੀ ਦਿੱਤੀ ਹੈ, ਉਨ੍ਹਾਂ ਵਿੱਚ  ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰੋਮੋਸ਼ਨ ਐਂਡ ਫੈਸਲੀਟੇਸ਼ਨ) ਆਰਡੀਨੈਂਸ-2020,  ਫਾਰਮਰਜ਼ (ਇੰਪਾਵਰਮੈਂਟ ਐਂਡ

Read More
Punjab

ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਹਿਲਾਇਆ ਪੰਜਾਬ

‘ਦ ਖ਼ਾਲਸ ਬਿਊਰੋ:- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ‘ਚ ਪੰਜਾਬ ‘ਚ 3 ਪੁਲਾਂ ‘ਤੇ ਜਾਮ ਲਾਉਣ ਦਾ ਐਲਾਨ ਕੀਤਾ ਗਿਆ ਸੀ। ਇਸੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਬਿਆਸ ਪੁਲ ਦੇ ਦੋਹੀਂ ਪਾਸੀਂ ਜਾਮ

Read More
Punjab

ਆਰਡੀਨੈਂਸ ਨਹੀਂ, ਕਿਸਾਨਾਂ ਦੀ ਮੌਤ ਦੇ ਵਾਰੰਟ ਨੇ- ਕਿਸਾਨ ਜਥੇਬੰਦੀਆਂ

‘ਦ ਖ਼ਾਲਸ ਬਿਊਰੋ:- ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਪੂਰੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਵੀ ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਮੋਟਰਸਾਈਕਲ ਰੋਸ ਮਾਰਚ ਕੱਢਿਆ ਗਿਆ ਹੈ। ਕਿਸਾਨਾਂ ਨੇ ਆਰਡੀਨੈਂਸ ਲਾਗੂ ਨਾ ਕਰਨ ਲਈ

Read More
Punjab

BREAKING NEWS:- ਅੰਮ੍ਰਿਤਸਰ ਦੇ ਅਜਨਾਲਾ ‘ਚ 200 ਕਿਸਾਨਾਂ ਖਿਲਾਫ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾਂ ਕਰਨ ‘ਤੇ ਹੋਏ ਪਰਚੇ

‘ਦ ਖ਼ਾਲਸ ਬਿਊਰੋ:(ਅਤਰ ਸਿੰਘ):- ਅੰਮ੍ਰਿਤਸਰ ਦੇ ਅਜਨਾਲਾ ਵਿੱਚ ਪੰਜਾਬ ਕਿਸਾਨ ਜਥੇਬੰਦੀ ਦੇ 200 ਕਿਸਾਨਾਂ ਖਿਲਾਫ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ‘ਤੇ ਪਰਚੇ ਦਰਜ ਕੀਤੇ ਗਏ ਹਨ ਜਿਨਾਂ ਵਿੱਚ 8 ਕਿਸਾਨ ਆਗੂਆਂ ਦੇ ਨਾਂ ਵੀ ਸ਼ਾਮਿਲ ਹਨ। 27 ਜੁਲਾਈ ਨੂੰ ਪੰਜਾਬ ਭਰ ‘ਚ ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦਿਆਂ ਟਰੈਕਟਰ ਰੈਲੀ ਕੱਢੀ ਸੀ ਅਤੇ

Read More
Punjab

SAD ਪ੍ਰਧਾਨ ਸੁਖਬੀਰ ਬਾਦਲ ਨੇ ਲਿਆ MSP ਦੇ ਹੱਕ ‘ਚ ਸਟੈਂਡ, ਕਿਹਾ ਜਿੰਨਾ ਚਿਰ ਅਕਾਲੀ ਦਲ ਹੈ MSP ਜਾਰੀ ਰਹੇਗਾ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਕਿ ਜਿੰਨਾ ਸਮਾਂ ਉਨ੍ਹਾਂ ਦੀ ਪਾਰਟੀ ਹੈ, ਉਦੋਂ ਤੱਕ ਘੱਟੋ-ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਜਾਰੀ ਰਹੇਗਾ।   ਇਹ ਬਿਆਨ ਸੁਖਬੀਰ ਬਾਦਲ ਨੇ ਜਲਾਲਾਬਾਦ ‘ਚ ਸ਼ੈਲਰਾਂ ਦੇ ਨੁਕਸਾਨ ਦਾ ਜਾਇਜ਼ਾ ਲਏ ਜਾਣ ਸਮੇਂ ਦਿੱਤਾ। ਇਥੇ ਕੁਝ

Read More