India International

SFJ ਵੱਲੋਂ ਭਾਰਤ ‘ਚ ਨਵੰਬਰ ਮਹੀਨੇ ‘ਰੈਫਰੈਂਡਮ-2020’ ਕਰਵਾਉਣ ਦਾ ਐਲਾਨ

‘ਦ ਖ਼ਾਲਸ ਬਿਊਰੋ:-  ਸਿੱਖਸ ਫਾਰ ਜਸਟਿਸ ਭਾਰਤ ਵਿੱਚ ਰੈਫਰੈਂਡਮ-2020 ਕਰਾਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਿਹਾ ਹੈ। ਭਾਰਤ ਵਿੱਚ SFJ ਦੀਆਂ ਸਾਰੀਆਂ ਕਾਰਵਾਈਆਂ ਨੂੰ ਰੋਕਿਆ ਜਾ ਰਿਹਾ ਹੈ। ਹੁਣ ਸਿੱਖਜ਼ ਫਾਰ ਜਸਟਿਸ (ਐੱਸਐੱਫਜੇ) ਨੇ ਇਸ ਸਾਲ ਨਵੰਬਰ ਮਹੀਨੇ ‘ਰੈਫਰੈਂਡਮ-2020’ ਕਰਵਾਉਣ ਦਾ ਐਲਾਨ ਕੀਤਾ ਹੈ। ਖੁਫੀਆ ਏਜੰਸੀ ਇੰਟੈਲੀਜੈਂਸ ਬਿਊਰੋ ਵੱਲੋਂ ਕਈ ਵਾਰ ਐੱਸਐੱਫਜੇ ਦੇ ਮਾਮਲੇ

Read More
Punjab

ਮੋਗਾ ‘ਚ ਖਾਲਿਸਤਾਨੀ ਝੰਡਾ ਝੁਲਾਉਣ ਵਾਲੇ ਮਾਮਲੇ ਦੀ ਜਾਂਚ NIA ਨੂੰ ਸੌਂਪੀ

‘ਦ ਖ਼ਾਲਸ ਬਿਊਰੋ (ਮੋਗਾ):- ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਮੋਗਾ ‘ਚ ਜ਼ਿਲ੍ਹਾ ਸਕੱਤਰੇਤ ਦੀ ਇਮਾਰਤ ’ਤੇ ਖ਼ਾਲਿਸਤਾਨੀ ਝੰਡਾ ਝੁਲਾਉਣ ਦੇ ਮਾਮਲੇ ਦੀ ਤਫ਼ਤੀਸ਼ ਹੁਣ ਕੌਮੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਗਈ ਹੈ। ਇੱਥੇ ਪਹੁੰਚੀ NIA ਦੀ ਟੀਮ ਵੱਲੋਂ ਮੈਜਿਸਟਰੇਟ ਸਾਹਮਣੇ ਮੁਲਜ਼ਮਾਂ ਦੀ ਸ਼ਨਾਖ਼ਤ ਪਰੇਡ ਕਰਵਾਈ ਗਈ। ਇੰਸਪੈਕਟਰ ਅਮਰੀਸ਼ ਕੁਮਾਰ ਦੀ ਅਗਵਾਈ ਹੇਠ ਇੱਥੇ

Read More
India International Punjab

ਅਸੀਂ ਹਥਿਆਰਾਂ ਦੀ ਜੰਗ ਨਹੀਂ ਚਾਹੁੰਦੇ, ਪਰ ਕਲਮ ਨਾਲ ਰੈਫਰੈਂਡਮ ਕਰਵਾ ਕੇ ਰਹਾਂਗੇ, SFJ ਨੇ 20 ਸਾਈਟਾਂ ਹੋਰ ਕੀਤੀਆਂ ਲਾਂਚ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਰੈਫਰੈਂਡਮ-2020 ਲਈ 20 ਸਾਈਟਾਂ ਲਾਂਚ ਕਰਨ ਦਾ ਦਾਅਵਾ ਕੀਤਾ ਹੈ। ਪਿਛਲੇ ਦਿਨੀਂ 4 ਜੁਲਾਈ ਨੂੰ ਸਿੱਖਸ ਫਾਰ ਜਸਟਿਸ ਵੱਲੋਂ ਭਾਰਤ ਤੇ ਪੰਜਾਬ ਵਿੱਚ ਰੈਫਰੈਂਡਮ-2020 ਲਈ ਆਨਲਾਈਨ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਇੱਕ ਰੂਸੀ ਪੋਰਟਲ ਰਾਹੀਂ ਇੱਕ ਵੈੱਬਸਾਈਟ ਲਾਂਚ ਕੀਤੀ ਗਈ ਸੀ। ਜਿਸਨੂੰ ਭਾਰਤ

Read More
India International Punjab

SFJ ਵੱਲੋਂ ਰੈਫਰੈਂਡਮ-2020 ਲਈ 4 ਜੁਲਾਈ ਤੋਂ ਵੋਟਾਂ ਬਣਾਉਣ ਦਾ ਦਾਅਵਾ, ਪੁਲਿਸ ਵੱਲੋਂ ਗ੍ਰਿਫਤਾਰੀਆਂ ਸ਼ੁਰੂ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਵਤਵੰਤ ਸਿੰਘ ਪੰਨੂੰ ਵੱਲੋਂ ਪੰਜਾਬ ਵਿੱਚ ਰੈਫਰੈਂਡਮ-2020 ਲਈ ਅੱਜ 4 ਜੁਲਾਈ ਤੋਂ ਵੋਟਾਂ ਦੀ ਰਜਿਸਟ੍ਰੇਸ਼ਨ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦਰਅਸਲ SFJ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਆਨਲਾਈਨ ਵੋਟਾਂ ਦੀ ਰਜਿਸਟ੍ਰੇਸ਼ਨ ਲਈ 4 ਜੁਲਾਈ ਨੂੰ ਵੈੱਬਸਾਈਟ ਲਾਂਚ ਕਰ ਦਿੱਤੀ ਜਾਵੇਗੀ, ਜਿੱਥੋਂ ਤੁਸੀਂ

Read More
Punjab

ਪੰਨੂੰ ਵੀ ਸਾਡੇ ਪਰਿਵਾਰ ਦਾ ਮੈਂਬਰ, ਬਹਿਕੇ ਗੱਲ ਜ਼ਰੂਰ ਸੁਣਨੀ ਚਾਹੀਦੀ ਹੈ:- ਸਿਮਰਜੀਤ ਬੈਂਸ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਬਾਰੇ ਬੋਲਦਿਆਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਪਰਿਵਾਰ ਦਾ ਕੋਈ ਮੈਂਬਰ ਨਿਰਾਸ਼ ਹੋ ਜਾਵੇ, ਤਾਂ ਪਰਿਵਾਰ ਦੇ ਮੁਖੀ ਦਾ ਫਰਜ਼ ਹੁੰਦਾ ਹੈ ਉਸਦਾ ਦੁੱਖ ਦਰਦ ਸੁਣਨਾ। ਪਰ ਜੇਕਰ ਉਸਦੀ ਗਲਦੀ ਜਾਂ ਸ਼ਿਕਾਇਤ ਬਦਲੇ ਜੇ ਉਸਨੂੰ ਘਰੋਂ

Read More
Punjab

ਅਸੀਂ ਖਾਲਿਸਤਾਨ ਨਹੀਂ ਚਾਹੁੰਦੇ: ਕੈਪਟਨ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਖਾਲਿਸਤਾਨ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚ ਖਾਲਿਸਤਾਨ ਨਹੀਂ ਚਾਹੁੰਦੇ।   ਰੈਫਰੈਂਡਮ 2020 ਬਾਰੇ ਬੋਲਦਿਆਂ ਕੈਪਟਨ ਨੇ ਕਿਹਾ ਕਿ “ਪੰਜਾਬ ਵਿੱਚ ਰੈਫਰੈਂਡਮ ਨਹੀਂ ਹੋਵੇਗਾ। ਕੈਪਟਨ ਨੇ ‘ਸਿੱਖਸ ਫਾਰ ਜਸਟਿਸ’ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ

Read More