India

ਕੋਰੋਨਾ ਕਰਕੇ ਦੇਸ਼ ਦੀ ਗਤੀ ਨੂੰ ਰੋਕਣਾ ਕੀਮਤੀ ਸਾਲ ਨੂੰ ਬਰਬਾਦ ਕਰਨ ਦੇ ਬਰਾਬਰ, ਪ੍ਰੀਖਿਆਵਾਂ ‘ਤੇ ਨਹੀਂ ਲੱਗੇਗੀ ਰੋਕ:- ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਨੇ NEET ਅਤੇ IIT-JEE  ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਕੋਰੋਨਾ ਕਰਕੇ IIT-JEE ਤੇ NEET ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਪਟੀਸ਼ਨ ਕੋਰਟ ‘ਚ ਦਾਇਰ ਕੀਤੀ ਗਈ ਸੀ ਜਿਸ ਨੂੰ ਸਰਬਉੱਚ ਅਦਾਲਤ ਨੇ ਖਾਰਜ ਕਰ ਦਿੱਤਾ ਹੈ। JEE(Main) ਦੀ ਪ੍ਰੀਖਿਆ 1 ਤੋਂ 6 ਸਤੰਬਰ ਦੇ

Read More
India

30 ਸਤੰਬਰ ਤੱਕ ਪੇਪਰ ਲੈਣ ਦੀ ਕਿੰਨੀ ਕੁ ਹੈ ਤਿਆਰੀ? ਸੁਪਰੀਮ ਕੋਰਟ ਨੇ UGC ਤੋਂ ਮੰਗਿਆ ਜਵਾਬ!

‘ਦ ਖ਼ਾਲਸ ਬਿਊਰੋ- ਸੁਪਰੀਮ ਕੋਰਟ ਨੇ ਕੋਰੋਨਾਵਾਇਰਸ ਦੀ ਬਿਮਾਰੀ ਦਰਮਿਆਨ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਤੋਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਅੰਤਿਮ ਵਰ੍ਹੇ ਦੀਆਂ ਪ੍ਰੀਖਿਆਵਾਂ 30 ਸਤੰਬਰ ਤੱਕ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਖਿਲਾਫ਼ ਦਾਖ਼ਲ ਅਰਜ਼ੀਆਂ ’ਤੇ ਜਵਾਬ ਮੰਗਿਆ ਹੈ। ਪਟੀਸ਼ਨਾਂ ਵਿੱਚ ਬਿਹਾਰ ਅਤੇ ਅਸਾਮ ’ਚ ਆਏ ਹੜ੍ਹਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ। ਦਰਜਨ ਤੋਂ ਵੱਧ

Read More