Punjab

ਖੇਤੀ ਕਾਨੂੰਨ : ਭਾਰਤੀ ਕਿਸਾਨ ਯੂਨੀਅਨ ਵੱਲੋਂ 5 ਨਵੰਬਰ ਨੂੰ ਚੱਕਾ ਜਾਮ ਕਰਨ ਦਾ ਸੱਦਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ’ਚ ਰਿਲਾਇੰਸ ਪੈਟਰੋਲ ਪੰਪ ਅੱਗੇ ਦਿੱਤਾ ਜਾ ਧਰਨਾ ਅੱਜ 34ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ ਅਤੇ ਪੰਜ ਨਵੰਬਰ ਦੇ ਚੱਕਾ ਜਾਮ ਲਈ ਲਾਮਬੰਦੀ ਕੀਤੀ ਗਈ ਹੈ। ਇਸ ਧਰਨੇ ’ਚ ਔਰਤਾਂ ਵੱਲੋਂ ਵੱਧ-ਚੱੜ ਕੇ

Read More