Punjab

12ਵੀਂ ਵਾਲਿਆਂ ਦੀ ਵੀ ਉਡੀਕ ਖ਼ਤਮ, ਇਸ ਦਿਨ ਆਵੇਗਾ ਨਤੀਜਾ

ਹਾਲ ਹੀ ਵਿੱਚ ਪਿਛਲੇ ਹਫ਼ਤੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਹੈ। ਹੁਣ 12ਵੀਂ ਜਮਾਤ ਦਾ ਨਤੀਜਾ (PSEB 12th Result 2024) ਵੀ ਜਲਦ ਆਉਣ ਵਾਲਾ ਹੈ। ਖ਼ਬਰ ਹੈ ਕਿ ਬੋਰਡ ਨੇ ਨਤੀਜੇ ਐਲਾਨਣ ਦੀ ਤਿਆਰੀ ਕਰ ਲਈ ਹੈ। ਸੂਤਰਾਂ ਮੁਤਾਬਕ 10 ਅਪ੍ਰੈਲ ਤਕ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਜਾ ਸਕਦਾ ਹੈ।

Read More