Punjab

ਬਾਦਲਾਂ ਨੂੰ ਮੁਲਜ਼ਮ ਵਜੋਂ ਸ਼ਾਮਿਲ ਕੀਤਾ ਜਾ ਸਕਦਾ: IG ਕੁੰਵਰ ਵਿਜੇ ਪ੍ਰਤਾਪ ਸਿੰਘ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨਾਲ ਸਬੰਧਤ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਕੱਲ੍ਹ ਫਰੀਦਕੋਟ ਦੇ ਸੈਸ਼ਨ ਜੱਜ ਨੂੰ ਲਿਖ਼ਤੀ ਸ਼ਿਕਾਇਤ ਦੇ ਕੇ ਕਿਹਾ ਕਿ ਇਸ ਘਟਨਾ ਨਾਲ ਸਬੰਧਤ ਕੁੱਝ ਕੇਸਾਂ ਦੀ ਸੁਣਵਾਈ ਅਜਿਹੇ ਜੱਜਾਂ ਨੂੰ ਸੌਂਪੀ ਗਈ

Read More