India Punjab

ਕੋਰੋਨਾਵਾਇਰਸ:- ਕੈਪਟਨ ਸਰਕਾਰ ਨੇ ਪੰਜਾਬੀਆਂ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ, ਜ਼ਰੂਰ ਪੜ੍ਹੋ ਤੇ ਅੱਗੇ ਦੱਸੋ

ਚੰਡੀਗੜ੍ਹ- ਕੈਪਟਨ ਸਰਕਾਰ ਨੇ ਕੋਰੋਨਾਵਾਇਰਸ ਨੂੰ ਲੈ ਕੇ ਅੱਜ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਕਿਸੇ ਵੀ ਇਕੱਠ ਜਾਂ ਭੀੜ ਤੋਂ ਦੂਰੀ ਬਣਾਏ ਰੱਖਣ ‘ਤੇ ਜ਼ਿਆਦਾ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਇਸ ਐਡਵਾਈਜ਼ਰੀ ਵਿੱਚ ਕਿਹੜੀਆਂ-ਕਿਹੜੀਆਂ ਗੱਲਾਂ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ,ਉਸ ਬਾਰੇ ਵੀ ਦੱਸਿਆ ਹੈ : ਕਿਸੇ ਨਾਲ ਹੱਥ ਨਾ ਮਿਲਾਓ।

Read More