India Punjab

ਮਜ਼ਦੂਰੀ ਕਰਨ ਵਾਲੇ ਲੋੜਵੰਦ ਲੋਕਾਂ ਨੂੰ ਅੱਜ ਇਨ੍ਹਾਂ ਥਾਂਵਾਂ ‘ਤੇ ਮਿਲੇਗਾ ਮੁਫ਼ਤ ਭੋਜਨ

ਚੰਡੀਗੜ੍ਹ- (ਪੁਨੀਤ ਕੌਰ) ਕੋਰੋਨਾਵਾਇਰਸ ਕਰਕੇ ਅੱਜ ਸਵੇਰੇ 7 ਵਜੇ ਤੋਂ ਜਨਤਾ–ਕਰਫ਼ਿਊ ਸ਼ੁਰੂ ਹੋ ਗਿਆ ਹੈ ਜੋ ਅੱਜ ਰਾਤ 9 ਵਜੇ ਤੱਕ ਜਾਰੀ ਰਹਿਣਾ ਹੈ। ਇਸਦੇ ਚੱਲਦਿਆਂ ਅੱਜ ਹਰ ਕੋਈ ਆਪੋ-ਆਪਣੇ ਘਰ ਵਿੱਚ ਹੈ। ਬਜ਼ਾਰਾਂ ਵਿੱਚ ਦੁਕਾਨਾਂ, ਫੈਕਟਰੀਆਂ ਸਮੇਤ ਸਭ ਕੁੱਝ ਬੰਦ ਪਿਆ ਹੈ ਜਿਸ ਨਾਲ ਰੋਜ਼ਾਨਾ ਮਜ਼ਦੂਰੀ ਕਰਨ ਵਾਲਿਆਂ ਲਈ ਰੋਟੀ ਲਈ ਪੈਸਾ ਕਮਾਉਣਾ ਬਹੁਤ

Read More