Punjab

ਖੇਤੀ ਕਾਨੂੰਨ : ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਘੇਰਨ ਦੀ ਕੋਸ਼ਿਸ਼

‘ਦ ਖ਼ਾਲਸ ਬਿਊਰੋ ( ਜਲੰਧਰ ) :- ਪੰਜਾਬ ‘ਚ ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੀਆਂ ਕਿਸਾਨ ਜਥਬੰਦੀਆਂ ਨੇ ਕੱਲ੍ਹ 12 ਅਕਤੂਬਰ ਨੂੰ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਮਕਸੂਦਾਂ ਆਉਣ ’ਤੇ ਤਿੱਖਾ ਵਿਰੋਧ ਕੀਤਾ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨਾਲ ਧੱਕਾ-ਮੁੱਕੀ ਵੀ ਕੀਤੀ। ਰੋਹ ਵਿੱਚ ਆਏ ਕਿਸਾਨਾਂ ਨੇ ਭਾਜਪਾ ਦੀ ਮੀਟਿੰਗ ਵਾਲੀ ਥਾਂ ਦੇ

Read More