Punjab

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਅਦਾਇਗੀ ਦੇ ਦਾਅਵੇ ਨਿਕਲੇ ਖੋਖਲੇ

‘ਦ ਖ਼ਾਲਸ ਬਿਊਰੋ :- ਪੰਜਾਬ ਦੀਆਂ ਮੰਡੀਆਂ ‘ਚ ਖ਼ਰੀਦੇ ਝੋਨੇ ਦੀ ਅਦਾਇਗੀ 48 ਤੋਂ 72 ਘੰਟਿਆਂ ਦੇ ਅੰਦਰ ਕਰਨ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਦੱਸਣਯੋਗ ਹੈ ਕਿ 28 ਸਤੰਬਰ ਤੋਂ ਝੋਨੇ ਦੀ ਖ਼ਰੀਦ ਅਰੰਭ ਹੋਈ ਸੀ। ਖੰਨਾ ਮੰਡੀ ਵਿੱਚ ਬੀਤੀ ਸ਼ਾਮ ਤੱਕ 5,50,261 ਕੁਇੰਟਲ ਝੋਨਾ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ

Read More