Punjab

ਕਰਫਿਊ ਦੌਰਾਨ ਕੀ-ਕੀ ਛੋਟਾਂ ਨੇ !

ਚੰਡੀਗੜ੍ਹ- (ਪੁਨੀਤ ਕੌਰ) ਕੈਪਟਨ ਅਮਰਿੰਦਰ ਸਿੰਘ ਨੇ ਵੱਧ ਰਹੇ ਕੋਰੋਨਾਵਾਇਰਸ ਖ਼ਤਰੇ ਦੇ ਮੱਦੇਨਜ਼ਰ ਲਗਾਈਆਂ ਗਈਆਂ ਬੇਮਿਸਾਲ ਪਾਬੰਦੀਆਂ ਦੇ ਨਤੀਜੇ ਵਜੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕਈ ਤਰ੍ਹਾਂ ਦੇ ਰਾਹਤ ਉਪਾਵਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਮੁਫਤ ਭੋਜਨ, ਪਨਾਹਗਾਹ ਅਤੇ ਲੋੜਵੰਦਾਂ ਲਈ ਦਵਾਈਆਂ ਵੀ ਸ਼ਾਮਲ ਹਨ, ਜਿਸ ਲਈ ਮੁੱਖ ਮੰਤਰੀ ਦੇ ਰਾਹਤ ਫੰਡ ਵਿੱਚੋਂ 20

Read More