India Punjab

ਭਾਰਤ ਸਰਕਾਰ ਦਾ ਜਾਰੀ ਕੀਤਾ 15 ਹਜ਼ਾਰ ਕਰੋੜ ਕਦੋਂ ਤੇ ਕਿੱਥੇ ਖਰਚ ਹੋਵੇਗਾ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੇ ਟਾਕਰੇ ਲਈ ਕੇਂਦਰ ਸਰਕਾਰ ਨੇ ਕੌਮੀ ਤੇ ਸੂਬਾਈ ਸਿਹਤ ਪ੍ਰਬੰਧ ਨੂੰ ਵਧੇਰੇ ਮਜ਼ਬੂਤ ਕਰਨ ਦੀਆਂ ਤਿਆਰੀਆਂ ਨੂੰ ਬਲ ਦੇਣ ਦੇ ਇਰਾਦੇ ਨਾਲ ਸਿਹਤ ਸੰਭਾਲ ਖੇਤਰ ਲਈ 15 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਐਲਾਨ ਦਿੱਤਾ ਹੈ। ਉਧਰ, ਲੌਕਡਾਊੁਨ ਦੇ 16ਵੇਂ ਦਿਨ ਸਰਕਾਰ ਨੇ ਮਾਸਕਾਂ ਨੂੰ ਲਾਜ਼ਮੀ ਕਰਨ ਤੋਂ ਲੈ ਕੇ

Read More