Punjab

ਪੰਜਾਬ ‘ਚ ਸਕੂਲਾਂ ਦੀਆਂ ਮਨਮਾਨੀਆਂ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਨੇ ਵਿਸ਼ਵ ਦੇ ਸਾਰੇ ਦੇਸ਼ਾਂ ਦੀ ਆਰਥਿਕਤਾ ਨੂੰ ਹਿਲਾ ਦਿੱਤੀ ਹੈ। ਇਸ ਨੂੰ ਮੁੜ ਪੈਰਾਂ-ਸਿਰ ਹੋਣ ਲਈ ਸਮਾਂ ਲੱਗੇਗਾ। ਕੋਰੋਨਾ ਪਸਾਰੇ ਦੇ ਨਾਲ-ਨਾਲ ਪੰਜਾਬ ਸਰਕਾਰ ਪਾਬੰਦੀਆਂ ਵਧਾ ਰਹੀ ਹੈ। ਇਸ ਮਹਾਂਮਾਰੀ ਦੀ ਮਾਰ ਹੇਠ ਵਿਦਿਅਕ ਅਦਾਰੇ ਸਭ ਤੋਂ ਪਹਿਲਾਂ ਆਏ ਸਨ। ਪੰਜਾਬ ਵਿੱਚ ਲੋਕਾਂ ਨੂੰ ਵਿਦਿਅਕ ਸਹੂਲਤਾਂ ਦੇਣ ਤੋਂ ਸਰਕਾਰਾਂ

Read More
India Punjab

ਪੰਜਾਬ ‘ਚ ਸਰਕਾਰੀ ਤੇ ਨਿੱਜੀ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ

ਚੰਡੀਗੜ੍ਹ ( ਹਿਨਾ ) ਪੰਜਾਬ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਕੋਰੋਨਾ ਵਾਇਰਸ ਲਗਾਏ ਲਾਕਡਾਊਨ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ ਕਰਨ ਦਾ ਐਲਾਨ ਤੇ ਨਾਲ ਹੀ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬਾਕੀ ਰਹਿੰਦੇ ਪੇਪਰ ਕੀਤੇ ਰੱਦ, ਇਨ੍ਹਾਂ ਜਮਾਤਾਂ ਲਈ ਹੋਰ ਪ੍ਰੀਖਿਆ ਲਏ ਬਿਨਾਂ ਨਤੀਜੇ ਐਲਾਨੇਗਾ ਪੰਜਾਬ

Read More
India Punjab

ਪੰਜਾਬ ‘ਚ 5ਵੀਂ, 10ਵੀਂ ਤੇ 12ਵੀਂ ਦੇ ਪੱਕੇ ਪੇਪਰ ਮੁੜ ਮੁਲਤਵੀ

‘ਦ ਖ਼ਾਲਸ ਬਿਊਰੋ :- ਕੋਰੋਨਾ ਵਾਇਰਸ ਕਾਰਨ ਚਲਦੇ ਲਾਕਡਾਊਨ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 10ਵੀਂ ਅਤੇ 12ਵੀਂ ਕਲਾਸਾਂ ਦੀਆਂ  ਅਪ੍ਰੈਲ ‘ਚ ਪ੍ਰੀਖਿਆਵਾਂ ਕਰਾਉਣ ਦਾ ਫੈਸਲਾ ਅਗਲੇ ਹੁਕਮਾਂ ਤੱਕ ਵਾਪਿਸ ਲੈ ਲਿਆ ਹੈ। ਇਸ ਸਬੰਧੀ ਅੱਜ ਬੋਰਡ ਵਲੋਂ ਜਾਰੀ ਕੀਤੀ ਗਈ ਪ੍ਰੈਸ ਸੂਚਨਾ ਨੋਟ ਵੀ ਵਾਪਿਸ ਲੈਣ ਬਾਰੇ ਮੀਡੀਆ ਨੂੰ ਜਾਣਕਾਰੀ ਦੇ ਦਿੱਤੀ ਹੈ।

Read More