Punjab

ਬਜਟ ਪੇਸ਼ ਹੋਣ ਤੋਂ ਪਹਿਲਾਂ ਵਿੱਤ ਮੰਤਰੀ ਦੇ ਘਰ ਦੇ ਬਾਹਰ ਬਿਕਰਮ ਮਜੀਠੀਆ ਬੇਹੋਸ਼,ਪੁਲਿਸ ਨੇ ਹਿਰਾਸਤ ਵਿੱਚ ਲਿਆ

ਚੰਡੀਗੜ੍ਹ- ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦਾ ਵਿੱਤੀ ਸਾਲ 2020-21 ਬਜਟ ਪੇਸ਼ ਕੀਤਾ ਜਾਵੇਗਾ। ਇਹ ਬਜਟ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ।ਪੰਜਾਬ ਦੇ ਇਸ ਬਜਟ ‘ਤੇ ਸਭ ਦੀ ਨਜ਼ਰ ਹੈ। ਇਸ ਬਜਟ ਵਿੱਚ ਕਿਸਾਨਾਂ ਤੇ ਨੌਜਵਾਨਾਂ ‘ਤੇ ਜਿਆਦਾ ਫੋਕਸ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਦੌਰਾਨ ਮਨਪ੍ਰੀਤ ਬਾਦਲ ਦੇ

Read More