India

ਗੁਜਰਾਤ ਹਾਈ ਕੋਰਟ ਤੋਂ ਹਾਲ ਦੀ ਘੜੀ ਨਹੀਂ ਮਿਲੀ ਰਾਹੁਲ ਗਾਂਧੀ ਨੂੰ ਰਾਹਤ, ਫੈਸਲਾ ਰੱਖਿਆ ਗਿਆ ਰਾਖਵਾਂ

ਗੁਜਰਾਤ : ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਗੁਜਰਾਤ ਹਾਈ ਕੋਰਟ ਤੋਂ ਹਾਲੇ ਕੋਈ ਰਾਹਤ ਨਹੀਂ ਮਿਲੀ ਹੈ ਤੇ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅੱਜ ਗੁਜਰਾਤ ਹਾਈਕੋਰਟ ‘ਚ ਸੁਣਵਾਈ ਹੋਈ ਸੀ। ਮੋਦੀ ਸਰਨੇਮ ਨੂੰ ਲੈ ਕੇ ਸੂਰਤ ਦੀ ਅਦਾਲਤ ਵਲੋਂ ਸੁਣਾਈ ਗਈ ਸਜ਼ਾ ਦੇ

Read More
India

ਰਾਹੁਲ ਗਾਂਧੀ ਦੇ ਇਲਜ਼ਾਮਾਂ ਦਾ ਕਪਿਲ ਸਿੱਬਲ ਨੇ ਦਿੱਤਾ ਜਵਾਬ, ਦੋ ਧਿਰ ਹੋਈ ਕਾਂਗਰਸ ਪਾਰਟੀ

‘ਦ ਖ਼ਾਲਸ ਬਿਊਰੋ:- ਕਾਂਗਰਸ ਪਾਰਟੀ ਵਿੱਚ ਨਵਾਂ ਪ੍ਰਧਾਨ ਚੁਣੇ ਜਾਣ ਸਬੰਧੀ ਪਾਰਟੀ ਦੇ ਦੋ ਧੜੇ ਬਣਦੇ ਦਿਖਾਈ ਦੇ ਰਹੇ ਹਨ ਅਤੇ ਲੀਡਰਾਂ ਵੱਲੋਂ ਇੱਕ ਦੂਸਰੇ ਪ੍ਰਤੀ ਨਰਾਜ਼ਗੀ ਵੀ ਜ਼ਾਹਿਰ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਆਪਣਾ ਅਹੁਦਾ ਛੱਡਣ ਦੀ ਪੇਸ਼ਕਸ਼ ਕਰਦਿਆਂ ਪਾਰਟੀ ਨੂੰ ਨਵਾਂ ਪ੍ਰਧਾਨ ਲੱਭਣ ਲਈ ਕਿਹਾ, ਉੱਥੇ

Read More
India

ਸਰਕਾਰੀ ਜ਼ਮੀਨ ਖਾਲੀ ਕਰਵਾਉਣ ਗਈ ਪੁਲਿਸ ਨੇ ਸਲਫਾਸ ਖਾਣ ਵਾਲੇ ਦਲਿਤ ਕਿਸਾਨ ਜੋੜੇ ਨੂੰ ਪਸ਼ੂਆਂ ਵਾਂਗ ਕੁੱਟਿਆ

‘ਦ ਖ਼ਾਲਸ ਬਿਊਰੋ:-  ਮੱਧ ਪ੍ਰਦੇਸ਼ ਦੇ ਗੁਨਾ ਸ਼ਹਿਰ ਦੇ ਕੈਂਟ ਥਾਣਾ ਖੇਤਰ ‘ਚ ਦਲਿਤ ਪਰਿਵਾਰ ਤੋਂ ਜਮੀਨ ਦਾ ਕਬਜਾ ਛੁਡਵਾਉਣ ਲਈ ਪਹੁੰਚੀ ਪੁਲਿਸ ਵੱਲੋਂ ਪਰਿਵਾਰਿਕ ਮੈਂਬਰਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਸ਼ਹਿਰ ਦੇ ਸਭ ਡਿਵੀਜ਼ਨਲ ਮੈਜਿਸਟ੍ਰੇਟ ਦੀ ਅਗਵਾਈ ਵਿੱਚ ਇੱਕ ਟੀਮ ਕਬਜ਼ਾ ਹਟਾਉਣ ਲਈ ਉੱਥੇ ਪਹੁੰਚੀ ਸੀ। ਅਧਿਕਾਰੀਆਂ ਮੁਤਾਬਕ ਇਹ

Read More
India

‘ਦਿਲ ਖੁਸ਼ ਰਖਨੇ ਕੋ, ਯੇ ਖਿਆਲ ਅੱਛਾ ਹੈ’ ਰਾਹੁਲ ਨੇ ਸ਼ਾਹ ‘ਤੇ ਕਸਿਆ ਤੰਜ

‘ਦ ਖ਼ਾਲਸ ਬਿਊਰੋ:- ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੜੀਸਾ ਦੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਕੌਮੀ ਸੁਰੱਖਿਆ ਦੇ ਵਿਸ਼ੇ ’ਤੇ ਮੋਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਪਹਿਲੇ ਕਾਰਜਕਾਲ ’ਚ ਪਾਕਿਸਤਾਨ ’ਚ ਕੀਤੀਆਂ ਹਵਾਈ ਤੇ ਸਰਜੀਕਲ ਸਟਰਾਈਕਾਂ ’ਤੇ ਮੁੜ ਝਾਤ ਪੁਆਈ। ਉਨ੍ਹਾਂ ਕਿਹਾ ਕਿ ਵਿਸ਼ਵ ਨੂੰ ਇਸ ਗੱਲ ਦਾ ਅਹਿਸਾਸ

Read More