India

ਰਾਜਸਥਾਨ ਦੇ ਕਿਸਾਨਾਂ ਨੇ 13 ਦਸੰਬਰ ਨੂੰ ਰਾਸ਼ਨ ਅਤੇ ਬਿਸਤਰਿਆ ਸਮੇਤ ਦਿੱਲੀ ਨੂੰ ਕੂਚ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਨੇ ਖੇਤੀ ਬਿੱਲਾਂ ਦੇ ਵਿਰੋਧ ‘ਚ ਕੇਂਦਰ ਸਰਕਾਰ ਖ਼ਿਲਾਫ ਪ੍ਰਦਰਸ਼ਨ ਨੂੰ ਤੇਜ਼ ਕਰਨ ਲਈ 13 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਸੰਗਠਨ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਕਿਸਾਨ 12 ਦਸੰਬਰ ਦੀ ਰਾਤ ਨੂੰ ਕੋਟਪੁਤਲੀ ਵਿੱਚ ਇਕੱਠੇ ਹੋਣਗੇ

Read More