Punjab

ਢੱਡਰੀਆਂਵਾਲੇ ਨੇ ਕਿਉਂ ਛੱਡੀਆਂ ਸਟੇਜਾਂ,ਵਿਸਥਾਰ ਨਾਲ ਪੜ੍ਹੋ

ਚੰਡੀਗੜ੍ਹ (ਪੁਨੀਤ ਕੌਰ)- ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸਟੇਜ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਨਿੱਜੀ ਚੈਨਲ ‘ਤੇ ਲਾਈਵ ਹੋ ਕੇ ਇਹ ਜਾਣਕਾਰੀ ਦਿੱਤੀ ਹੈ। ਢੱਡਰੀਆਂਵਾਲੇ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਿਆਰ ਕੀਤੀ ਗਈ ਪੰਜ ਮੈਂਬਰੀ ਕਮੇਟੀ ਅੱਗੇ ਨਾ ਪੇਸ਼ ਹੋਣ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ

Read More