Khaas Lekh Religion

ਪੰਜ ਤੀਰ ਤੇ ਬਖਸ਼ ਨਿਸ਼ਾਨ ਸਾਹਿਬ,ਦਸ਼ਮੇਸ਼ ਭੇਜਿਆ ਬੰਦਾ ਪੰਜਾਬ ਏਧਰ,ਦੁਸ਼ਟਾਂ ਦੋਖੀਆਂ ਤਾਈਂ ਓਸ ਸੋਧ ਕੇ,ਕਰ ਦਿੱਤਾ ਬਰਾਬਰ ਹਿਸਾਬ ਏਧਰ।

  ‘ਦ ਖ਼ਾਲਸ ਬਿਊਰੋ:- ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਜਨਮ 1670 ਈਸਵੀ ਵਿੱਚ ਰਾਜੌਰੀ (ਪੁਣਛ) ਵਿਖੇ ਸ਼੍ਰੀ ਰਾਮ ਦੇਵ ਭਾਰਦਵਾਜ ਰਾਜਪੂਤ ਦੇ ਘਰ ਹੋਇਆ। ਲਛਮਣ ਦਾਸ ਜਦੋਂ ਜਾਨਕੀ ਪ੍ਰਸਾਦ ਦਾ ਚੇਲਾ ਬਣਿਆ ਤਾਂ ਉਹ ਮਾਧੋ ਦਾਸ ਬੈਰਾਗੀ ਬਣ ਗਏ ਸਨ ਅਤੇ ਜਦੋਂ ਉਹ ਔਘੜ ਨਾਥ ਦੇ ਚੇਲਾ ਬਣੇ ਤਾਂ ਉਨ੍ਹਾਂ ਨੇ ਬੈਰਾਗ ਮੱਤ ਨੂੰ

Read More
Khaas Lekh Religion

ਸਿੱਖ ਸਲਤਨਤ ਦੀ ਮਹਾਰਾਣੀ ਚੰਦ ਕੌਰ

  ‘ਦ ਖ਼ਾਲਸ ਬਿਊਰੋ (ਪੁਨੀਤ ਕੌਰ):-  ਮਹਾਰਾਣੀ ਚੰਦ ਕੌਰ ਦਾ ਜਨਮ ਫ਼ਤਹਿਗੜ੍ਹ ਵਿੱਚ ਕਨ੍ਹਈਆ ਮਿਸਲ ਦੇ ਸਰਦਾਰ ਜੈਮਲ ਸਿੰਘ ਦੇ ਘਰ 1802ਈ. ਵਿੱਚ ਹੋਇਆ। ਫ਼ਰਵਰੀ 1812 ਵਿੱਚ ਉਸ ਦਾ ਵਿਆਹ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਖੜਕ ਸਿੰਘ ਨਾਲ ਕੀਤਾ ਗਇਆ। 23 ਫ਼ਰਵਰੀ 1821 ਵਿੱਚ ਉਹਨਾਂ ਦੇ ਘਰ ਇੱਕ ਪੁੱਤਰ ਨੌਨਿਹਾਲ ਸਿੰਘ ਨੇ ਜਨਮ ਲਿਆ। ਮਾਰਚ

Read More
Khaas Lekh Religion

ਜਦੋਂ ਬਾਬਰ ਨੂੰ ਸ਼੍ਰੀ ਗੁਰੂ ਨਾਨਕ ਸਾਹਿਬ ਪਾਤਸ਼ਾਹ ਵਿੱਚੋਂ ਖੁਦਾ ਦੇ ਦੀਦਾਰ ਹੋਏ

  ‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਗੁਰੂ ਨਾਨਕ ਸਾਹਿਬ ਪਾਤਸ਼ਾਹ ਜੀ ਆਪਣੀ ਪਹਿਲੀ ਉਦਾਸੀ ਦੌਰਾਨ ਸੈਦਪੁਰ ਪਹੁੰਚੇ ਸਨ। ਉਨ੍ਹਾਂ ਦਿਨਾਂ ਵਿੱਚ ਅਫ਼ਗ਼ਾਨਿਸਤਾਨ ਦੇ ਬਾਦਸ਼ਾਹ ਮੀਰ ਬਾਬਰ ਨੇ ਹਿੰਦੁਸਤਾਨ ਉੱਤੇ ਹਮਲਾ ਕਰ ਦਿੱਤਾ ਸੀ। ਗੁਰੂ ਜੀ ਨੇ ਅਫਗਾਨਿਸਤਾਨ ਵਿੱਚ ਵਿਚਰਨ ਸਮੇਂ ਇਹ ਅਨੁਮਾਨ ਲਗਾ ਲਿਆ ਸੀ ਕਿ ਪ੍ਰਸ਼ਾਸਨ ਦੇ ਵੱਲੋਂ ਫੌਜੀ ਰਫ਼ਤਾਰ–ਢੰਗ ਤੇਜ਼ ਹੋ ਚੁੱਕੀ

Read More
India

ਰਾਜਸਥਾਨ ‘ਚ ਅੱਜ ਤੋਂ ਖੁੱਲ੍ਹਣਗੇ ਧਾਰਮਿਕ ਸਥਾਨ

‘ਦ ਖ਼ਾਲਸ ਬਿਊਰੋ:- ਰਾਜਸਥਾਨ ਵਿੱਚ ਅੱਜ ਤੋਂ ਮਸ਼ਹੂਰ ਅਜਮੇਰ ਸ਼ਰੀਫ਼ ਦਰਗਾਹ ਸਮੇਤ ਕੁੱਝ ਮਸ਼ਹੂਰ ਧਾਰਮਿਕ ਥਾਵਾਂ ਮੁੜ ਖੁੱਲ੍ਹ ਜਾਣਗੀਆਂ।  ਕੇਂਦਰ ਸਰਕਾਰ ਵੱਲੋਂ ਅਨਲਾਕ-4 ਤਹਿਤ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਇਹ ਧਾਰਮਿਕ ਸਥਾਨ ਖੋਲ੍ਹੇ ਜਾ ਰਹੇ ਹਨ। ਸੂਬਾ ਸਰਕਾਰ ਨੇ ਕਿਹਾ ਹੈ ਕਿ 7 ਸਤੰਬਰ ਤੋਂ ਧਾਰਮਿਕ ਥਾਵਾਂ ਖੋਲ੍ਹ ਦਿੱਤੀਆਂ ਜਾਣਗੀਆਂ ਅਤੇ ਇਸ ਦੌਰਾਨ ਸਮਾਜਿਕ

Read More