Punjab

ਕੈਪਟਨ ਨੇ 4 ਸਾਲਾਂ ਦੇ ਕੰਮ ਦੱਸੇ ਤਾਂ ਅਕਾਲੀਆਂ ਨੇ 4 ਸਾਲਾਂ ‘ਚ ਹੋਏ ਘਪਲੇ ਕੱਢ ਲਿਆਂਦੇ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਸਰਕਾਰ ਦੇ ਚਾਰ ਪੂਰੇ ਹੋਣ ਤੇ ਕੀਤੀ ਪ੍ਰੈੱਸ ਕਾਨਫਰੰਸ ਤੇ ਗਿਣਾਏ ਕੰਮਾਂ ‘ਤੇ ਸਖਤ ਪ੍ਰਤਿਕਿਰਿਆ ਦਿੱਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਦਲਜੀਤ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ

Read More