Punjab

ਮਾਸਕ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਨਿਯਮ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਵੱਧ ਰਹੀ ਕੋਰੋਨਾ ਦੀ ਰਫ਼ਤਾਰ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵਾਰ-ਵਾਰ ਲੋਕਾਂ ਨੂੰ ਮਾਸਕ ਪਾਉਣ ਦੀ ਅਪੀਲ ਕਰ ਰਹੀ ਹੈ। ਇਸ ਦੌਰਾਨ ਸੂਬਾ ਸਰਕਾਰ ਨੇ ਮਾਸਕ ਨੂੰ ਲੈ ਕੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਜੇਕਰ ਕੋਈ ਸ਼ਖ਼ਸ ਆਪਣੀ ਨਿੱਜੀ ਕਾਰ ‘ਤੇ  ਇਕੱਲਾ ਜਾ ਰਿਹਾ ਹੈ ਤਾਂ ਉਸ ਨੂੰ ਮਾਸਕ ਪਾਉਣ

Read More
Punjab

ਗੁਰਪ੍ਰੀਤ ਕਾਂਗੜ ਨੂੰ ਹੋਇਆ ਕੋਰੋਨਾ, ਸਿਹਤ ਖ਼ਰਾਬ ਹੋਣ ਦੇ ਬਾਵਜੂਦ ਵੀ ਪਹੁੰਚੇ ਇਨ੍ਹਾਂ ਸਮਾਗਮਾਂ ‘ਤੇ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਤਬੀਅਤ ਪਿਛਲੇ ਤਿੰਨ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਸੀ। ਕਾਂਗੜ ਨੂੰ ਬੁਖਾਰ ਹੋਣ ਕਾਰਨ ਕੱਲ੍ਹ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ

Read More
Punjab

ASI ਦੀ ਕੋਰੋਨਾ ਨਾਲ ਮੌਤ ਮਗਰੋਂ ਪੰਜਾਬ ਪੁਲਿਸ ਗੰਭੀਰ, ਲੋਕਾਂ ਨੂੰ ਆਨਲਾਈਨ ਸ਼ਿਕਾਇਤਾਂ ਦਰਜ ਕਰਵਾਉਣ ਦੀ ਅਪੀਲ

‘ਦ ਖ਼ਾਲਸ ਬਿਊਰੋ :- ਲੁਧਿਆਣਾ ਦੇ ਏਐੱਸਆਈ ਜਸਪਾਲ ਸਿੰਘ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਜਸਪਾਲ ਸਿੰਘ 26 ਜੁਲਾਈ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ ਅਤੇ ਇਲਾਜ਼ ਲਈ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖ਼ਲ ਕਰ ਦਿੱਤਾ ਗਿਆ ਸੀ ਜਿੱਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ। ਜਸਪਾਲ ਸਿੰਘ ਪਾਇਲ ਤਹਿਸੀਲ ਖੰਨਾ ਦੇ ਰਹਿਣ ਵਾਲੇ ਸਨ।

Read More
International

ਕੋਰੋਨਾ ਵੈਕਸੀਨ ਕੋਈ ਜਾਦੂਈ ਗੋਲੀ ਨਹੀਂ, ਜੋ ਪਲਕ ਝਪਕਦਿਆਂ ਹੀ ਕੋਰੋਨਾ ਨੂੰ ਖਤਮ ਕਰ ਦੇਵੇਗੀ- WHO

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਨਾਲ ਜੂਝ ਰਹੀ ਪੂਰੀ ਦੁਨੀਆ ਨੂੰ ਕੋਰੋਨਾ ਤੋਂ ਬਚਣ ਲਈ ਇਸ ਸਮੇਂ ਕੋਰੋਨਾ ਵੈਕਸੀਨ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਕੋਰੋਨਾ ਵੈਕਸੀਨ ਦੀ ਕੁੱਝ ਮਹੀਨਿਆਂ ‘ਚ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ। ਦੁਨੀਆ ਦੇ ਕਈ ਦੇਸ਼ਾਂ ਦੇ ਵਿਗਿਆਨੀ ਕੋਰੋਨਾ ਵੈਕਸੀਨ ਬਣਾਉਣ ਲਈ ਦਿਨ-ਰਾਤ ਡਟੇ ਹੋਏ ਹਨ। ਇਸਦੇ ਚੱਲਦਿਆਂ WHO ਨੇ

Read More
International

ਕੋਰੋਨਾ ਮਹਾਂਮਾਰੀ ਲੰਮੇ ਸਮੇਂ ਤੱਕ ਰਹੇਗੀ: WHO

‘ਦ ਖ਼ਾਲਸ ਬਿਊਰੋ:- ਵਿਸ਼ਵ ਸਿਹਤ ਸੰਗਠਨ ਦੀ ਐਮਰਜੈਂਸੀ ਕਮੇਟੀ ਦੀ ਬੈਠਕ ਤੋਂ ਬਾਅਦ ਕੋਰੋਨਾ ਨੂੰ ਵਿਸ਼ਵਵਿਆਪੀ ਮਹਾਂਮਾਰੀ ਘੋਸ਼ਿਤ ਕੀਤੇ ਜਾਣ ਦੇ ਛੇ ਮਹੀਨਿਆਂ ਬਾਅਦ, ਸੰਗਠਨ ਦੇ ਮੁਖੀ ਟੇਡਰਾਸ ਐਡਹਾਨਮ ਗੀਬ੍ਰਿਏਸੁਸ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਲੰਬੇ ਸਮੇਂ ਤੱਕ ਰਹਿਣ ਵਾਲੀ ਹੈ। ਵਿਸ਼ਵ ਸਿਹਤ ਸੰਗਠਨ ਨੇ 30 ਜਨਵਰੀ, 2020 ਨੂੰ ਕੋਰੋਨਾਵਾਇਰਸ ਨੂੰ ਵਿਸ਼ਵਵਿਆਪੀ ਮਹਾਂਮਾਰੀ ਘੋਸ਼ਿਤ

Read More