Punjab

ਮਾਨ-ਕੇਜਰੀਵਾਲ ਦੇ ਦੌਰਿਆਂ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਖੜੇ ਕੀਤੇ ਸਵਾਲ

ਚੰਡੀਗੜ੍ਹ :  ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਇਸ ਵੇਲੇ ਦੇਸ਼ ਦੇ ਕਈ ਸੂਬਿਆਂ ਦਾ ਦੌਰਾ ਕਰ ਰਹੇ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਹਨਾਂ ਦੇ ਨਾਲ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਗੇ ਕਈ ਸਵਾਲ ਰੱਖੇ ਹਨ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ

Read More
Punjab

ਇਸ ਅਕਾਲੀ ਦਲ ਆਗੂ ਨੇ ਆਪ ਤੇ ਖੜੇ ਕੀਤੇ ਸਵਾਲ,ਕਿਹਾ ਧੱਕੇ ਨਾਲ ਜਿੱਤੀ ਜਲੰਧਰ ਦੀ ਸੀਟ ਪਿੱਛੇ ਕੁਝ ਨੀ ਲੁਕਣਾ

ਚੰਡੀਗੜ੍ਹ : ਪੰਜਾਬ ਵਿੱਚ ਆਏ ਦਿਨ ਹੋਣ ਵਾਲੀਆਂ ਬੇਅਦਬੀ ਦੀਆਂ ਘਟਨਾਵਾਂ ਸਰਕਾਰ ‘ਤੇ ਨਿਸ਼ਾਨੀਆ ਸਵਾਲ ਖੜੇ ਕਰ ਰਹੀਆਂ ਹਨ।ਇਹ ਸਾਰੇ ਪੰਜਾਬ ਤੇ ਪੰਜਾਬੀਅਤ ਲਈ ਬਹੁਤ ਮਾੜੀ ਗੱਲ ਹੈ। ਇਹ ਵਿਚਾਰ ਪ੍ਰਗਟਾਏ ਹਨ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ,ਜਿਹਨਾਂ ਨੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਹੋਈ ਘਟਨਾ ਤੋਂ ਬਾਅਦ ਇੱਕ ਵੀਡੀਓ ਸੰਦੇਸ਼ ਸਾਂਝਾ ਕਰ

Read More
Punjab

ਆਪ ਦੇ ਇਲਜ਼ਾਮਾਂ ‘ਤੇ ਅਕਾਲੀ ਦਲ/ਬਸਪਾ ਦਾ ਪਲਟਵਾਰ,ਵੀਡੀਓ ਨੂੰ ਦੱਸਿਆ ਝੂਠਾ ਸਟਿੰਗ

ਜਲੰਧਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲਗਾਏ ਗਏ ਬੀਬੀਆਂ ਨਾਲ ਦੁਰਵਿਵਹਾਰ ਕਰਨ ਦੇ ਇਲਜ਼ਾਮਾਂ ਦੇ ਮਾਮਲੇ ‘ਚ ਅਕਾਲੀ ਦਲ ਨੇ ਆਪਣਾ ਪੱਖ ਰੱਖਿਆ ਹੈ ਤੇ ਇਹ ਦਾਅਵਾ ਕੀਤਾ ਹੈ ਕਿ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਰੋਸ ਜ਼ਾਹਿਰ ਕਰ ਰਹੀਆਂ ਬੀਬੀਆਂ ਦੀ ਗੱਲ ਧਿਆਨ ਨਾਲ ਸੁਣੀ ਸੀ ਪਰ ਇਹ ਸਾਰੀ ਘਟਨਾ

Read More
Punjab

ਇਹ ਮੌਜੂਦਾ ਵਿਧਾਇਕ ਲੜੇਗਾ ਹੁਣ ਅਕਾਲੀ -ਬਸਪਾ ਗਠਜੋੜ ਲਈ ਚੋਣ,ਅੱਜ ਹੋ ਗਿਆ ਐਲਾਨ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜਲੰਧਰ  ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੇ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਸਾਂਝੇ ਤੌਰ ਤੇ ਕੀਤਾ ਹੈ। ਮੌਜੂਦਾ ਸਮੇਂ ਵਿੱਚ ਡਾ. ਸੁੱਖੀ ਬੰਗਾ ਤੋਂ

Read More
Punjab

ਅਕਾਲੀ ਦਲ ਨੇ ਲਾਇਆ ਮਾਨ ਸਰਕਾਰ ‘ਤੇ ਨਿਸ਼ਾਨਾ,ਕਿਹਾ ਲੋਕਾਂ ਨੂੰ ਜਵਾਬ ਦੇਵੇ ਆਪ ਸਰਕਾਰ

ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਚੱਲ ਰਹੇ ਹਾਲਾਤਾਂ ਨੂੰ ਲੈ ਕੇ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਤੇ ਲੀਗਲ ਸੈਲ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਨੇ ਸਾਰੀ ਕਾਰਵਾਈ ਨੂੰ ਮਾਨ ਸਰਕਾਰ ਦੀ ਨਾਕਾਮੀ ਤੇ ਹੋਰ ਵੱਡੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਦੀ ਸਾਜਿਸ਼ ਦੱਸਿਆ ਹੈ। ਉਹਨਾਂ ਦਾਅਵਾ ਕੀਤਾ ਹੈ ਕਿ ਅਕਾਲੀ

Read More
Punjab

ਕਿਸੇ ਵੀ ਨੌਜਵਾਨ ‘ਤੇ NSA ਲਗਾਉਣ ਦਾ ਵਿਰੋਧ ਕਰੇਗਾ ਅਕਾਲੀ ਦਲ,ਮਾਨ ਸਰਕਾਰ ਨਾਕਾਮੀਆਂ ‘ਤੇ ਪਾ ਰਹੀ ਪਰਦਾ: ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ : ਅੰਮ੍ਰਿਤਪਾਲ ਬਾਰੇ ਸ਼੍ਰੋਮਣੀ ਅਕਾਲੀ ਦਲ ਦਾ ਸਟੈਂਡ ਸਪੱਸ਼ਟ ਕਰਦਿਆਂ ਪਾਰਟੀ ਦੇ ਲੀਗਲ ਸੈਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਨੇ ਸਾਫ਼ ਕੀਤਾ ਹੈ ਕਿ ਅਜਨਾਲਾ ਘਟਨਾ ਵਿੱਚ ਜੇਕਰ ਉਹ ਦੋਸ਼ੀ ਹੈ ਤਾਂ ਕਾਰਵਾਈ ਕੀਤੀ ਜਾਵੇ ਪਰ ਉਸ ‘ਤੇ ਜਾ ਕਿਸੇ ਵੀ ਹੋਰ ਨੌਜਵਾਨ ‘ਤੇ NSA ਲਾਉਣ ਦਾ ਅਕਾਲੀ ਦਲ ਵਿਰੋਧ ਕਰੇਗਾ। ਚੰਡੀਗੜ੍ਹ ਵਿੱਚ ਹੋਈ

Read More
Punjab

ਗੋਇੰਦਵਾਲ ਜੇਲ੍ਹ ਵਿੱਚ ਕੱਲ ਹੋਈ ਘਟਨਾ ‘ਤੇ ਸੁਖਬੀਰ ਸਿੰਘ ਬਾਦਲ ਨੇ ਘੇਰੀ ਮਾਨ ਸਰਕਾਰ

ਚੰਡੀਗੜ੍ਹ :  ਪੰਜਾਬ ਦੇ ਮਾਝਾ ਖਿੱਤੇ ਵਿੱਚ ਪੈਂਦੀ ਜੇਲ੍ਹ ਵਿੱਚ ਕੈਦ ਸਿੱਧੂ ਮੂਸੇ ਵਾਲਾ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਹੋਈ ਆਪਸੀ ਲੜਾਈ ਤੇ ਦੋ ਗੈਂਗਸਟਰਾਂ ਦੀ ਮੌਤ ਹੋ ਜਾਣ ਤੋਂ ਬਾਅਦ ਸੂਬਾ ਸਰਕਾਰ ਵੱਲ ਵੀ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਵਿਰੋਧੀ ਧਿਰ ਇਸ ਗੱਲ ਨੂੰ ਲੈ ਕੇ ਸਰਗਰਮ ਹੋ ਗਈ ਹੈ। ਅਕਾਲੀ

Read More
Punjab

“ਨਹੀਂ ਹੈ ਕੇਜਰੀਵਾਲ ਨੂੰ ਪੰਜਾਬੀਆਂ ਦੀ ਕਾਬਲੀਅਤ ‘ਤੇ ਯਕੀਨ”,ਸੁਖਬੀਰ ਸਿੰਘ ਬਾਦਲ ਨੇ ਲਾਏ ਇਲਜ਼ਾਮ

ਦਿੱਲੀ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਸੂਚੀ ਨਾ ਮਿਲਣ ਸੰਬੰਧੀ ਲਾਏ ਗਏ ਇਲਜ਼ਾਮਾਂ ਨੂੰ ਨਕਾਰ ਦਿੱਤਾ ਹੈ। ਉਹਨਾਂ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਸੂਚੀ ਕੇਂਦਰ ਨੂੰ ਉਪਲਬੱਧ ਕਰਵਾਈ ਸੀ ਤੇ ਇਸ ਬਾਰੇ ਉਹਨਾਂ ਨੂੰ ਪਤਾ ਵੀ

Read More
Punjab

“ਅਕਾਲੀ ਦਲ ਦੀ ਸਰਕਾਰ ਦੇ ਜਾਣ ਮਗਰੋਂ ਪੰਜਾਬ ‘ਚ ਕੋਈ ਵੀ ਤਰੱਕੀ ਨਹੀਂ ਹੋਈ ਹੈ।” ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ : ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰੀਖਿਆ ਦੇ ਰੱਦ ਹੋਣ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ‘ਤੇ ਘਪਲੇ ਕਰਨ ਦਾ ਇਲਜ਼ਾਮ ਲਗਾਇਆ ਹੈ ਤੇ ਕਿਹਾ ਹੈ ਕਿ ਹਾਈ ਕੋਰਟ ਨੇ ਹੇਰਾਫੇਰੀਆਂ ਹੋਣ ਕਾਰਨ ਇਹ ਭਰਤੀ ਰੱਦ ਕਰਨੇ ਦੇ ਹੁਕਮ ਜਾਰੀ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਹੈ

Read More