Punjab

ਸਿੱਧੂ ਦੀ ਜੇ ਲ੍ਹ ਵਿੱਚ ਐਂਟਰੀ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇ ਲ੍ਹ ਵਿੱਚ ਬੰਦ ਕੀਤਾ ਗਿਆ ਹੈ। ਸਿੱਧੂ ਨੇ ਅੱਜ ਪਟਿਆਲਾ ਅਦਾਲਤ ਵਿੱਚ ਆਤ ਮ-ਸਮਰਪਣ ਕੀਤਾ ਸੀ, ਉਸ ਤੋਂ ਬਾਅਦ ਉਹਨਾਂ ਦਾ ਪਟਿਆਲਾ ਦੇ ਸਰਕਾਰੀ ਹਸਪਤਾਲ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਮੈਡੀਕਲ ਕੀਤਾ ਗਿਆ। ਸਿੱਧੂ ਨੂੰ ਪੰਜਾਬ ਪੁਲਿਸ ਦੀ ਜੀਪ ਵਿੱਚ

Read More