Punjab

ਦਲਿਤ ਤੇ ਘੱਟ ਗਿਣਤੀ ਜਥੇਬੰਦੀਆਂ ਨੇ 100 ਸਾਲ ਪੁਰਾਣੀ ਘਟਨਾ ਨੂੰ ਯਾਦ ਕਰਦਿਆਂ ਸ਼੍ਰੀ ਦਰਬਾਰ ਸਾਹਿਬ ਵਿਖੇ ਕਰਵਾਈ ਦੇਗ

‘ਦ ਖ਼ਾਲਸ ਬਿਊਰੋ :- ਕੱਲ੍ਹ 12 ਅਕਤੂਬਰ ਨੂੰ ਦਲਿਤ ਤੇ ਘੱਟ ਗਿਣਤੀ ਜਥੇਬੰਦੀਆਂ ਹੋਰਾਂ ਨਾਲ ਮਿਲ ਕੇ ਕਰੀਬ ਸੌ ਸਾਲ ਪਹਿਲਾਂ ਵਾਪਰੀ ਘਟਨਾ ਦੀ ਯਾਦ ਵਿੱਚ ਮੁੜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵੇਸ਼ ਕਰ ਸਮਾਗਮ ਕੀਤਾ ਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ। ਇਸ ਮੌਕੇ ਸ਼੍ਰੀ ਅਕਾਲ ਤਖ਼ਤ ’ਚ ਅਰਦਾਸ ਵੀ ਕਰਵਾਈ ਗਈ ਅਤੇ ਮੰਗ ਪੱਤਰ ਵੀ

Read More