India International Punjab

ਸ਼ਾਂਤ ਹੋ ਗਈ ਬੁਲੰਦ ਆਵਾਜ਼, ਮਰਹੂਮ ਹੋਏ ਪੰਜਾਬੀ ਗਾਇਕ ਸ਼ੌਕਤ ਅਲੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਮਸ਼ਹੂਰ ਪੰਜਾਬੀ ਲੋਕ ਗਾਇਕ ਸ਼ੌਕਤ ਅਲੀ ਦਾ ਅੱਜ ਲਾਹੌਰ ’ਚ ਦੇਹਾਂਤ ਹੋ ਗਿਆ। ਉਹ 75 ਵਰ੍ਹਿਆਂ ਦੇ ਸਨ। ਉਨ੍ਹਾਂ ਨੂੰ ਇਕ ਮਹੀਨੇ ਤੋਂ ਗੁਰਦੇ ਖ਼ਰਾਬ ਹੋਣ ਕਾਰਨ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ।  ਜ਼ਿਕਰਯੋਗ ਹੈ ਕਿ ਉਨ੍ਹਾਂ ਨੇ 1982 ’ਚ ਭਾਰਤ ’ਚ ਹੋਈਆਂ ਏਸ਼ਿਆਈ ਖੇਡਾਂ ’ਚ ਆਪਣੀ ਗਾਇਕੀ ਦੇ

Read More