India

ਸਿਰਸਾ ‘ਚ ਪੁਲਿਸ ਨੇ ਕਿਸਾਨਾਂ ‘ਤੇ ਸੁੱਟੀਆਂ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ

‘ਦ ਖ਼ਾਲਸ ਬਿਊਰੋ :-  ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਘਰ ਦੇ ਬਾਹਰ ਅੱਜ ਖੇਤੀ ਕਾਨੂੰਨਾਂ ਖ਼ਿਲਾਫ਼ ਕਰੀਬ ਡੇਢ ਦਰਜਨ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕਰਨ ਤੇ ਧਰਨਾ ਦੇਣ ’ਤੇ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਬਰਸਾਏ। ਕਿਸਾਨਾਂ ਨੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਦਾ ਘਿਰਾਓ ਕੀਤਾ। ਪੁਲੀਸ ਨੇ ਕਿਸਾਨਾਂ ਨੂੰ ਚੌਟਾਲਾ

Read More