Punjab

ਕੋਟਕਪੂਰਾ ਗੋਲੀਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ, SIT ਨੇ ਅਦਾਲਤ ‘ਚ ਪੇਸ਼ ਕੀਤਾ ਪੰਜਵਾਂ ਸਪਲੀਮੈਂਟਰੀ ਚਲਾਨ

ਫਰੀਦਕੋਟ : ਬਰਗਾੜੀ ਬੇਅਦਬੀ ਦੇ ਵਿਰੋਧ ਵਿੱਚ ਕੋਟਕਪੂਰਾ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਪੁਲਿਸ ਵੱਲੋਂ ਚਲਾਇਆ ਗਈਆਂ ਗੋਲੀਆਂ ਦੇ ਮਾਮਲੇ ਵਿੱਚ ਪੰਜਵਾਂ ਸਪਲੀਮੈਂਟਰੀ ਚਲਾਨ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ । SIT ਨੇ ਅਦਾਲਤ ਵਿੱਚ 200 ਪੰਨਿਆਂ ਦਾ ਚਾਲਾਨ ਪੇਸ਼ ਕੀਤਾ ਹੈ । ਚਾਲਾਨ ਵਿੱਚ SIT ਨੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ,ਸ਼੍ਰੋਮਣੀ ਅਕਾਲੀ

Read More
Punjab

ਬਿਕਰਮ ਮਜੀਠੀਆ ਨੂੰ ਮੁੜ ਜਾਰੀ ਹੋਏ ਸੰਮਨ, SIT ਨੂੰ 15 ਫਰਵਰੀ ਨੂੰ ਕੀਤਾ ਤਲਬ…

ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ।

Read More
Punjab

ਸਿੱਧੂ ਮੂਸੇਵਾਲਾ ਮਾਮਲਾ : ਸਚਿਨ ਬਿਸ਼ਨੋਈ ਖਿਲਾਫ SIT ਨੇ ਅਦਾਲਤ ‘ਚ ਪੇਸ਼ ਕੀਤੀ ਚਾਰਜਸ਼ੀਟ…

ਸਿੱਧੂ ਮੂਸੇਵਾਲਾ 'ਚ SIT ਨੇ ਮੁੱਖ ਸਾਜ਼ਿਸ਼ਘਾੜੇ ਗੈਂਗਸਟਰ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ ਖ਼ਿਲਾਫ਼ ਮਾਨਸਾ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ।

Read More
Punjab

DIG ਭੁੱਲਰ ਨੇ ਮਜੀਠੀਆ ਮਾਮਲੇ ਵਿੱਚ ਸੰਭਾਲੀ SIT ਦੀ ਕਮਾਨ

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ।

Read More
Punjab

ਡਰੱਗ ਕੇਸ ‘ਚ SIT ਸਾਹਮਣੇ ਅੱਗੇ ਪੇਸ਼ ਹੋਏ ਮਜੀਠੀਆ….

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅੱਜ ਮੁੜ ਤੋਂ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਟ ਟੀਮ ਅੱਗੇ ਪੇਸ਼ ਹੋਏ ਹਨ। ਇਸੇ ਦੌਰਾਨ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੇ ਇਸ ਕੇਸ ਨਾ ਕੋਈ ਲੇਣਾ ਦੇਣਾ ਨਹੀਂ ਹੈ, ਸਿਰਫ ਬਦਲਾਖੋਰੀ ਦੀ ਰਾਜਨਿਤੀ ਦੇ ਤਹਿਤ ਉਨ੍ਹਾਂ ਨੂੰ ਪਰੇਸ਼ਾਨ ਕੀਤਾ

Read More
Punjab

ਮਜੀਠੀਆ ਕੇਸ ਵਿੱਚ SIT ਦੇ ਗਠਨ ਦਾ ਨੋਟਿਸ , ਬਹੁ-ਕਰੋੜੀ ਡਰੱਗ ਘੁਟਾਲੇ ਵਿੱਚ ਨਵੀਂ ਜਾਂਚ ਟੀਮ ਬਣਾਈ

ਚੰਡੀਗੜ੍ਹ :  ਬਿਕਰਮ ਸਿੰਘ ਮਜੀਠੀਆ ਖਿਲਾਫ਼ ਪੰਜਾਬ ਸਰਕਾਰ ਨੇ ਨਵੀਂ ਐੱਸਆਈਟੀ ਦਾ ਗਠਨ ਕਰ ਦਿੱਤਾ ਹੈ। ਬਹੁ-ਕਰੋੜੀ ਡਰੱਗ ਘੁਟਾਲੇ ਵਿੱਚ ਇਹ ਨਵੀਂ ਜਾਂਚ ਟੀਮ ਬਣਾਈ ਗਈ ਹੈ। ਆਈਜੀ ਮੁਖਵਿੰਦਰ ਸਿੰਘ ਛੀਨਾ SIT ਦੀ ਅਗਵਾਈ ਕਰਨਗੇ। ਇਸ ਤੋਂ ਪਹਿਲਾਂ ਡੀਆਈਜੀ ਰਾਹੁਲ ਐਸਆਈਟੀ ਦੇ ਮੁਖੀ ਸਨ। ਇਸ ਤੋਂ ਇਲਾਵਾ ਐਸਆਈਟੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ

Read More
Punjab

ਕੋਟਕਪੂਰਾ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ , SIT ਨੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਭੇਜਿਆ ਸੰਮਨ , ਤਤਕਾਲੀ CM ਦੇ ਪ੍ਰਿੰਸੀਪਲ ਸਕੱਤਰ ਨੂੰ ਕੀਤਾ ਤਲਬ

ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਗਠਿਤ ਕੀਤੀ SIT  ਵੱਲੋਂ ਪੰਜਾਬ ਪੁਲਿਸ ਦੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਤੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਨੂੰ ਗਗਨਦੀਪ ਬਰਾੜ ਨੂੰ ਤਲਬ ਕੀਤਾ ਗਿਆ

Read More