Religion

ਸੋਢੀ ਪਾਤਸ਼ਾਹ ਗੁਰੂ ਰਾਮਦਾਸ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਮੌਕੇ ਲਾਸਾਨੀ ਜੀਵਨ ਨੂੰ ਪ੍ਰਣਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ 1534 ਈਸਵੀ ਵਿੱਚ ਲਾਹੌਰ ਦੀ ਚੂਨਾ ਮੰਡੀ ਵਿਖੇ ਪਿਤਾ ਬਾਬਾ ਹਰਦਾਸ ਜੀ ਦੇ ਘਰ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਹੋਇਆ। ਮਾਪਿਆਂ ਦਾ ਵੱਡਾ ਬੱਚਾ ਹੋਣ ਕਰਕੇ ਆਪ ਜੀ ਨੂੰ ਜੇਠਾ ਜੀ ਕਿਹਾ ਜਾਣ ਲੱਗਾ। ਅਜੇ ਆਪ ਜੀ 7 ਸਾਲਾਂ ਦੇ ਹੀ ਸਨ

Read More
Punjab

ਰਾਗੀ ਸਿੰਘਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸੌਂਪੀ ਚਿੱਠੀ ਜਨਤਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀਆਂ ਨੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨਾਲ ਭਖੇ ਵਿਵਾਦ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਇੱਕ ਚਿੱਠੀ ਸੌਂਪੀ ਸੀ, ਜਿਸਨੂੰ ਅੱਜ ਰਾਗੀ ਸਿੰਘਾਂ ਵੱਲੋਂ ਜਨਤਕ ਕੀਤਾ ਗਿਆ ਹੈ। ਚਿੱਠੀ ਵਿੱਚ ਰਾਗੀ ਸਿੰਘਾਂ

Read More