India

ਹਰਿਆਣਾ ‘ਚ ਕਿਸਾਨਾਂ ਨੇ ਤਿੰਨ ਦਿਨਾਂ ਲਈ ਮੁਫਤ ਕੀਤੇ ਟੋਲ ਪਲਾਜ਼ੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹਰਿਆਣਾ ਦੇ ਜ਼ਿਆਦਾਤਾਰ ਹਾਈਵੇਅ ‘ਤੇ ਟੋਲ ਪਲਾਜ਼ਿਆਂ ਨੂੰ ਮੁਫਤ ਕਰ ਦਿੱਤਾ ਹੈ। ਤਿੰਨ ਦਿਨਾਂ ਦੇ ਲਈ ਕਿਸਾਨਾਂ ਨੇ ਟੋਲ ਪਲਾਜ਼ਿਆਂ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਹਰਿਆਣੇ ਦੇ ਰੋਹਤਕ, ਬਹਾਦਰਗੜ੍ਹ, ਸਿਰਸਾ, ਕਰਨਾਲ, ਹਿਸਾਰ, ਗੁਰਗ੍ਰਾਮ ਸਮੇਤ ਕਈ ਥਾਂਵਾਂ ‘ਤੇ ਕਿਸਾਨਾਂ ਨੇ

Read More
India

ਫਿਲਹਾਲ ਖੇਤੀ ਕਾਨੂੰਨਾਂ ਨੂੰ 1 ਜਾਂ 2 ਸਾਲਾਂ ਲਈ ਕੀਤਾ ਜਾਵੇ ਲਾਗੂ, ਲਾਭਦਾਇਕ ਨਾ ਹੋਣ ‘ਤੇ ਕੀਤੀ ਜਾਵੇਗੀ ਸੋਧ – ਰਾਜਨਾਥ ਸਿੰਘ

‘ਦ ਖ਼ਾਲਸ ਬਿਊਰੋ :- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੂੰ ਖੇਤੀ ਕਾਨੂੰਨ ਲਾਭਦਾਇਕ ਨਾ ਲੱਗੇ, ਤਾਂ ਉਹ ਇਨ੍ਹਾਂ ਵਿੱਚ ਸੋਧ ਕਰੇਗੀ। ਫਿਲਹਾਲ ਇਨ੍ਹਾਂ ਨੂੰ ਇੱਕ ਜਾਂ ਦੋ ਸਾਲ ਲਈ ਲਾਗੂ ਕਰਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ, “ਧਰਨੇ ’ਤੇ ਬੈਠੇ ਲੋਕ ਕਿਸਾਨ ਹਨ ਅਤੇ ਕਿਸਾਨ ਪਰਿਵਾਰਾਂ

Read More
India

ਸੰਸਦ ਭਵਨ ‘ਚ PM ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਗੂੰਜੇ ਖੇਤੀ ਕਾਨੂੰਨ ਵਾਪਸ ਲੈਣ ਦੇ ਨਾਅਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਭਵਨ ਵਿੱਚ ਖੂਬ ਹੰਗਾਮਾ ਹੋਇਆ ਹੈ। ਆਪ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਦੇ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ, ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਆਪ ਲੀਡਰ ਸੰਜੇ ਸਿੰਘ ਨੇ ਕੇਂਦਰ ਸਰਕਾਰ

Read More
India

ਕੇਂਦਰ ਸਰਕਾਰ ਦੀ ਚਿੱਠੀ ਵਿੱਚ ਹਨ ਚਾਰ ਝੂਠ, ਯੋਗਿੰਦਰ ਯਾਦਵ ਨੇ ਕੇਂਦਰ ਸਰਕਾਰ ਦੀ ਚਿੱਠੀ ਦੀ ਕੀਤੀ ਪੜਚੋਲ

‘ਦ ਖ਼ਾਲਸ ਬਿਊਰੋ :- ਸਵਰਾਜ ਇੰਡੀਆ ਦੇ ਪ੍ਰਧਾਨ ਯੋਗਿੰਦਰ ਯਾਦਵ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਭੇਜੀ ਗਈ ਚਿੱਠੀ ਬਾਰੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਗੇਂਦ ਕਿਸਾਨਾਂ ਦੇ ਪਾਲੇ ਵਿੱਚ ਰਹੇ ਅਤੇ ਜਿਉਂ ਹੀ ਸਰਕਾਰ ਵੱਲ ਗੇਂਦ ਪਹੁੰਚਦੀ ਹੈ, ਫਟਾਕ ਨਾਲ ਚਿੱਠੀ ਲਿਖ ਕੇ ਗੇਂਦ ਮੁੜ ਕਿਸਾਨਾਂ

Read More
India

ਕੇਂਦਰ ਸਰਕਾਰ ਚਿੱਠੀਆਂ ਦੇ ਨਾਲ ਅੰਦੋਲਨ ਨੂੰ ਲੰਮਾ ਲੈ ਕੇ ਜਾਣਾ ਚਾਹੁੰਦੀ ਹੈ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦੇ ਲਈ ਭੇਜੀ ਗਈ ਚਿੱਠੀ ਬਾਰੇ ਕਿਹਾ ਕਿ ਸਰਕਾਰ ਦੀ ਚਿੱਠੀ ਵਿੱਚ ਕੁੱਝ ਵੀ ਨਵਾਂ ਨਹੀਂ ਹੈ ਜੋ ਮਸਲੇ ਦਾ ਹੱਲ ਕਰ ਸਕੇ। ਇਸ ਚਿੱਠੀ ਵਿੱਚ MSP ਦੇ ਕਾਨੂੰਨ ਬਣਾਉਣ ਦੀ ਗੱਲ

Read More
India

ਭਾਰਤੀ ਕਿਸਾਨ ਯੂਨੀਅਨ (ਲੋਕ ਸ਼ਕਤੀ) ਨੇ ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ

‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ (ਲੋਕ ਸ਼ਕਤੀ) ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਨ੍ਹਾਂ ਕਾਨੂੰਨਾਂ ਵਿਰੁੱਧ ਵੱਖ-ਵੱਖ ਕਿਸਾਨ ਯੂਨੀਅਨਾਂ ਦਿੱਲੀ ਦੇ ਕਈ ਸਰਹੱਦੀ ਇਲਾਕਿਆਂ ਵਿੱਚ ਪ੍ਰਦਰਸ਼ਨ ਕਰ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ (ਲੋਕ ਸ਼ਕਤੀ) ਨੇ ਦਾਅਵਾ ਕੀਤਾ ਹੈ ਕਿ ਨਵੇਂ ਕਾਨੂੰਨ “ਕਾਰਪੋਰੇਟ ਹਿੱਤਾਂ ਨੂੰ ਉਤਸ਼ਾਹਤ ਕਰਦੇ ਹਨ

Read More
India

ਕਿਸਾਨਾਂ ਨੇ ਜੀਓ ਟਾਵਰਾਂ ਨੂੰ ਬੰਦ ਕਰਨ ਦੀ ਵਿੱਢੀ ਮੁਹਿੰਮ

‘ਦ ਖ਼ਾਲਸ ਬਿਊਰੋ :- ਕਿਸਾਨਾਂ ਨੇ ਜੀਓ ਟਾਵਰਾਂ ਨੂੰ ਬੰਦ ਕਰਨ ਦੀ ਮੁਹਿੰਮ ਵਿੱਢ ਦਿੱਤੀ ਹੈ। ਲੰਬੀ ਹਲਕੇ ਦੇ ਪਿੰਡ ਰਾਣੀਵਾਲਾ, ਘੁਮਿਆਰਾ, ਪੰਜਾਵਾ ਅਤੇ ਮਹਿਣਾ ਸਮੇਤ ਅੱਧੀ ਦਰਜਨ ਪਿੰਡਾਂ ’ਚ ਕਿਸਾਨਾਂ ਨੇ ਜੀਓ ਟਾਵਰਾਂ ਦੀ ਬਿਜਲੀ ਬੰਦ ਕਰ ਦਿੱਤੀ ਹੈ। ਪੁਲਿਸ ਵੀ ਕਿਸਾਨਾਂ ਦੇ ਸੰਘਰਸ਼ ਅੱਗੇ ਬੇਵੱਸ ਨਜ਼ਰ ਆਈ। ਕੰਪਨੀ ਦੇ ਸੂਤਰਾਂ ਮੁਤਾਬਕ ਹਾਲੇ ਤੱਕ

Read More
India

25, 26 ਅਤੇ 27 ਦਸੰਬਰ ਨੂੰ ਹਰਿਆਣਾ ਦੇ ਟੋਲ ਪਲਾਜ਼ੇ ਹੋਣਗੇ ਮੁਫਤ, ਕਿਸਾਨਾਂ ਨੇ ਸਿੰਘੂ ਬਾਰਡਰ ਤੋਂ ਕੀਤੇ ਕਈ ਅਹਿਮ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨ ਜਥੇਬੰਦੀਆਂ ਨੇ ਆਪਣੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਹਨ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦੇ ਸੱਦੇ ਲਈ ਭੇਜੀ ਗਈ ਚਿੱਠੀ ਦਾ ਕੀ ਜਵਾਬ ਦੇਣਾ ਹੈ, ਇਹ ਕੱਲ੍ਹ ਭਾਰਤ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ। 23, 26 ਅਤੇ

Read More
India

ਕੇਂਦਰ ਸਰਕਾਰ ਕਿਸਾਨਾਂ ਨਾਲ ਮੁੜ ਮੀਟਿੰਗ ਕਰਨ ਦੀ ਕਰ ਰਹੀ ਹੈ ਤਿਆਰੀ, ਅੱਜ ਕਿਸਾਨਾਂ ਨੂੰ ਭੇਜਿਆ ਜਾਵੇਗਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਅੱਜ ਹੀ ਗੱਲਬਾਤ ਦਾ ਸੱਦਾ ਭੇਜਿਆ ਜਾਵੇਗਾ। ਬੀਜੇਪੀ ਲੀਡਰ ਸੁਰਜੀਤ ਜਿਆਣੀ ਨੇ ਇਸਦੀ ਜਾਣਕਾਰੀ ਦਿੱਤੀ। ਇੱਕ-ਦੋ ਦਿਨਾਂ ਵਿੱਚ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੁੜ ਤੋਂ ਸੰਵਾਦ ਹੋ ਸਕਦਾ ਹੈ। ਜਿਆਣੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੀ

Read More
India

ਖੇਤੀ ਕਾਨੂੰਨਾਂ ਦੇ ਮਸਲੇ ਦਾ ਹੱਲ ਅਦਾਲਤ ਨਹੀਂ, ਕੇਂਦਰ ਸਰਕਾਰ ਕੱਢੇ – ਕਿਸਾਨ ਲੀਡਰ

‘ਦ ਖ਼ਾਲਸ ਬਿਊਰੋ :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅੱਜ ਦਿੱਲੀ ਦੀਆਂ ਸਰਹੱਦਾਂ ਤੱਕ ਪਹੁੰਚ ਗਿਆ ਹੈ। ਕਿਸਾਨੀ ਅੰਦੋਲਨ ਨੂੰ ਹਰ ਵਰਗ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਨੂੰ ਮਨਾਉਣ ਲਈ ਸਰਕਾਰ ਵੱਲੋਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇੱਕ ਪਾਸੇ ਕੇਂਦਰ ਸਰਕਾਰ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹੋਣ ਦਾ ਦਾਅਵਾ ਕਰ

Read More