India

ਦਿੱਲੀ ਧਰਨੇ ਤੋਂ ਆ ਰਹੇ ਅਤੇ ਜਾ ਰਹੇ ਦੋ ਨੌਜਵਾਨ ਕਿਸਾਨਾਂ ਦੀ ਸੜਕ ਹਾਦਸੇ ‘ਚ ਹੋਈ ਮੌਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਰੀਬ 21 ਦਿਨ ਹੋ ਗਏ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੇ ਮਸਲਿਆਂ ਦਾ ਹੱਲ ਨਹੀਂ ਕੱਢ ਰਹੀ। ਇਸ ਦੌਰਾਨ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਕਿਸਾਨ ਹਰ ਦਿਨ ਮੌਤ ਦਾ ਸ਼ਿਕਾਰ ਹੋ ਰਹੇ ਹਨ। ਬੀਤੇ ਦਿਨ ਵਾਪਰੀਆਂ ਦੋ ਦਰਦਨਾਕ ਘਟਨਾਵਾਂ

Read More
India Punjab

ਕਿਸਾਨ ਜਥੇਬੰਦੀਆਂ ਅੱਜ ਪੂਰੇ ਮੁਲਕ ਵਿੱਚ ਇੱਕ ਦਿਨ ਲਈ ਟੋਲ ਪਲਾਜ਼ੇ ਕਰਨਗੀਆਂ ਮੁਫਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਾ ਕਰਨ ‘ਤੇ ਅੜੀ ਹੋਈ ਹੈ ਤਾਂ ਕਿਸਾਨ ਜਥੇਬੰਦੀਆਂ ਵੀ ਖੇਤੀ ਕਾਨੂੰਨਾਂ ਖਿਲਾਫ ਆਪਣਾ ਸੰਘਰਸ਼ ਤਿੱਖਾ ਕਰ ਰਹੀਆਂ ਹਨ। ਅੱਜ ਸਾਰੀਆਂ ਕਿਸਾਨ ਜਥੇਬੰਦੀਆਂ ਪੂਰੇ ਦੇਸ਼ ਦੇ ਟੋਲ ਪਲਾਜ਼ੇ ਇੱਕ ਦਿਨ ਲਈ ਮੁਫਤ ਕਰਨਗੀਆਂ। ਅੱਜ ਤੋਂ ਦਿੱਲੀ-ਜੈਪੁਰ ਰੋਡ ਵੀ ਜਾਮ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰਾਂ ਦੇ

Read More
Punjab

ਯੂਨਾਈਟਿਡ ਸਿੱਖਸ ਸੰਸਥਾ ਨੇ ਦਿੱਲੀ ਨੂੰ ਜਾ ਰਹੇ ਹਜ਼ਾਰਾਂ ਕਿਸਾਨਾਂ ਦੇ ਕਾਫਲੇ ਦੇ ਟਰੈਕਟਰਾਂ ਵਿੱਚ ਮੁਫਤ ਤੇਲ ਪਾ ਕੇ ਕੀਤੀ ਸੇਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅੱਜ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ ਅਤੇ ਵਿਦੇਸ਼ਾਂ ਵਿੱਚ ਵੀ ਕਿਸਾਨੀ ਅੰਦੋਲਨ ਦੀ ਗੂੰਜ ਪਹੁੰਚ ਗਈ ਹੈ। ਕਿਸਾਨੀ ਅੰਦੋਲਨ ਨੂੰ ਹਰ ਵਰਗ ਦੇ ਲੋਕਾਂ ਵੱਲੋਂ ਪੂਰਾ ਸਮਰਥਨ ਮਿਲ ਰਿਹਾ ਹੈ। ਕੋਈ ਕਿਸਾਨਾਂ ਨੂੰ ਰਾਸ਼ਨ ਪਹੁੰਚਾ ਰਿਹਾ ਹੈ ਤੇ ਕੋਈ ਦਿੱਲੀ

Read More
Punjab

ਦਿੱਲੀ ਦੇ ਸਿੰਘੂ ਬਾਰਡਰ ‘ਤੇ ਧਰਨੇ ‘ਤੇ ਬੈਠੇ ਕਿਸਾਨਾਂ ਖਿਲਾਫ ਪੁਲਿਸ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਤਹਿਤ FIR ਕੀਤੀ ਦਰਜ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਦੇ ਪ੍ਰਸਤਾਵ ਤੋਂ ਬਾਅਦ ਫਿਲਹਾਲ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਟੁੱਟ ਗਈ ਹੈ। ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਦਿੱਲੀ-ਜੈਪੁਰ ਅਤੇ ਯੂਪੀ ਨਾਲ ਲੱਗਦੀ ਸਰਹੱਦ ਨੂੰ ਪੂਰੀ ਤਰ੍ਹਾਂ ਨਾਲ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਇਸ ਫ਼ੈਸਲੇ ਤੋਂ ਬਾਅਦ ਪੁਲਿਸ ਨੇ ਵੀ ਕਿਸਾਨਾਂ ਖਿਲਾਫ਼

Read More
Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਸਾਨੀ ਸੰਘਰਸ਼ ਦੀ ਸਫਲਤਾ ਦੀ ਅਰਦਾਸ ਕਰਕੇ 50 ਹਜ਼ਾਰ ਕਿਸਾਨਾਂ ਦਾ ਕਾਫਲਾ ਦਿੱਲੀ ਨੂੰ ਹੋਇਆ ਰਵਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ, ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਸਾਨੀ ਅੰਦੋਲਨ ਦੀ ਸਫਲਤਾ ਦੀ ਅਰਦਾਸ ਕਰਕੇ ਦੂਸਰਾ ਜਥਾ ਦਿੱਲੀ ਨੂੰ ਰਵਾਨਾ ਕਰ ਦਿੱਤਾ ਹੈ। ਇਸ ਜਥੇ ਵਿੱਚ ਕਰੀਬ 50 ਹਜ਼ਾਰ ਕਿਸਾਨ-ਮਜ਼ਦੂਰ ਸ਼ਾਮਿਲ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ

Read More