India Punjab

ਹਿੱਟ ਐਂਡ ਰਨ ਕਾਨੂੰਨ : ਦੇਸ਼ ਭਰ ਦੇ ਟਰਾਂਸਪੋਰਟਰਾਂ ਨੇ ਹੜਤਾਲ ਕੀਤੀ ਖ਼ਤਮ, ਸਰਕਾਰ ਅਤੇ ਟਰਾਂਸਪੋਰਟਰਾਂ ਵਿਚਕਾਰ ਬਣੀ ਇਹ ਸਹਿਮਤੀ..

ਹਿੱਟ ਐਂਡ ਰਨ ਮਾਮਲਿਆਂ ਬਾਰੇ ਨਵੇਂ ਕਾਨੂੰਨ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਟਰਾਂਸਪੋਰਟਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ। ਟਰਾਂਸਪੋਰਟ ਸੰਗਠਨ ਨੇ ਡਰਾਈਵਰਾਂ ਨੂੰ ਹੜਤਾਲ ਖ਼ਤਮ ਕਰਨ ਲਈ ਕਿਹਾ ਹੈ। ਸਰਕਾਰ ਨੇ ਜਥੇਬੰਦੀ ਨੂੰ ਕਿਹਾ ਕਿ ਫ਼ਿਲਹਾਲ ਕਾਨੂੰਨ ਲਾਗੂ ਨਹੀਂ ਹੋਵੇਗਾ।

Read More
Punjab

ਪੰਜਾਬ ਦੇ 45 ਫ਼ੀਸਦੀ ਪੈਟਰੋਲ ਪੰਪ ਅੱਜ ਹੋ ਜਾਣਗੇ Dry! ਹੜਤਾਲ ਨਾ ਖ਼ਤਮ ਹੋਈ ਤਾਂ ਵਧਣਗੀਆਂ ਮੁਸ਼ਕਲਾਂ

ਪੰਜਾਬ 'ਚ ਵੀ ਡਰਾਈਵਰਾਂ ਵੱਲੋਂ ਹੜਤਾਲ ਜਾਰੀ ਹੈ। ਜੇਕਰ ਅੱਜ ਸ਼ਾਮ ਤੱਕ ਹੜਤਾਲ ਖ਼ਤਮ ਨਾ ਹੋਈ ਤਾਂ ਪੈਟਰੋਲ ਪੰਪ ਮਾਲਕਾਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।

Read More
Punjab

ਪੰਜਾਬ ‘ਚ ਬੱਸ ਤੋਂ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ !

ਪੰਜਾਬ ਵਿੱਚ ਬੱਸ ਤੋਂ ਸਫਰ ਕਰਨ ਵਾਲੇ ਲੋਕਾਂ ਦੇ ਲਈ 27 ਜੂਨ ਦਾ ਦਿਨ ਭਾਰੀ ਪੈ ਸਕਦਾ ਹੈ । ਸੂਬੇ ਭਰ ਵਿੱਚ ਅੱਜ ਪੀਆਰਟੀਸੀ (PRTC) ਬੱਸਾਂ ਦਾ ਚੱਕਾ ਜਾਮ ਹੋਵੇਗਾ। ਪੰਜਾਬ ਸਰਕਾਰ ਦੇ ਖ਼ਿਲਾਫ਼ PRTC ਦੇ ਮੁਲਾਜ਼ਮ ਅੱਜ ਹੜਤਾਲ ਕਰਨਗੇ। PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਡਿਪੂ ਫ਼ਿਰੋਜ਼ਪੁਰ ਵਿੱਚ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ

Read More
Punjab

ਮੁਅੱਤਲ ਨਾਇਬ ਤਹਿਸੀਲਦਾਰ ਬਹਾਲ, ਰੈਵੇਨਿਊ ਅਫਸਰਾਂ ਦੀ ਪੂਰੇ ਸੂਬੇ ‘ਚ ਹੜਤਾਲ ਖਤਮ

ਚੰਡੀਗੜ੍ਹ : ਪੰਜਾਬਾ ਦੇ ਮਾਲ ਅਫਸਰਾਂ (Revenue Officers) ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਅੱਜ ਸਵੇਰੇ ਵਿੱਤ ਕਮਿਸ਼ਨਰ ਮਾਲ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਤੇ ਐਸੋਸੀਏਸ਼ਨ ਵਿਚ ਸਹਿਮਤੀ ਬਣ ਗਈ। ਇਸ ਤੋਂ ਬਾਅਦ ਮਾਲ ਅਫ਼ਸਰਾਂ ਨੇ ਹੜਤਾਲ ਵਾਪਸ ਲੈ ਲਈ ਹੈ। ਐਸੋਸੀਏਸ਼ਨ ਦੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਰੱਖੀ ਗਈ ਹੈ। ਦੱਸ

Read More
Punjab

ਲੁਧਿਆਣਾ ਦੇ ਅਪੋਲੋ ਹਸਪਤਾਲ ਦੇ ਡਾਕਟਰਾਂ ਨੇ ਤਨਖਾਹ ਘੱਟ ਮਿਲਣ ‘ਤੇ ਕੀਤਾ ਹੜਤਾਲ ਦਾ ਐਲਾਨ

‘ਦ ਖ਼ਾਲਸ ਬਿਊਰੋ:- ਲੁਧਿਆਣਾ ‘ਚ ਬਣੇ ਅਪੋਲੋ ਹਸਪਤਾਲ ਵਿੱਚ ਵੱਡੀ ਗਿਣਤੀ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਹਸਪਤਾਲ ਦੇ ਸਿਹਤ ਕਰਮਚਾਰੀਆਂ ਨੇ ਤਨਖਾਹ ਘੱਟ ਮਿਲਣ ਕਾਰਨ 2 ਦਿਨਾਂ ਲਈ ਹੜਤਾਲ ਕਰਨ ਦਾ ਐਲਾਨ ਕਰਨ ਦਿੱਤਾ ਹੈ। ਹਸਪਤਾਲ ਵਿੱਚ 200 ਦੇ ਕਰੀਬ ਸਿਹਤ ਕਰਮਚਾਰੀ ਭਰਤੀ ਕੀਤੇ ਹੋਏ ਹਨ, ਜਿਨ੍ਹਾਂ

Read More