Punjab

ਸੁਪਰੀਮ ਕੋਰਟ ਨੇ ਸੈਣੀ ਦੀ ਅਪੀਲ ‘ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

‘ਦ ਖ਼ਾਲਸ ਬਿਊਰੋ :- ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ’ਚ ਨਾਮਜ਼ਦ ਹੋਏ ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਧਾਰਾ 302, 364 ਸਣੇ ਹੋਰ ਸਖ਼ਤ ਧਾਰਾਵਾਂ ਤਹਿਤ ਦਰਜ ਕੇਸ ਰੱਦ ਕਰਨ ਦੇ ਮਾਮਲੇ

Read More