Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਕਤਲੇਆਮ ਪੀੜਤਾਂ ਲਈ ਇਕ ਹੋਰ ਵੱਡਾ ਐਲਾਨ, ਪੜ੍ਹੋ ਜਥੇਦਾਰ ਦਾ ਨਵਾਂ ਆਦੇਸ਼

ਚੰਡੀਗੜ੍ਹ-(ਕਮਲਪ੍ਰੀਤ ਕੌਰ)  ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਭੜਕੀ ਹਿੰਸਾ ਦੌਰਾਨ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦਰਮਿਆਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਿੱਲੀ ਦੇ ਖ਼ਰਾਬ ਹੋਏ ਹਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ 6

Read More