Punjab

ਜ਼ਹਿਰੀਲੀ ਸ਼ਰਾਬ ਨਾਲ ਹੋਈ ਮੌਤ ਦੇ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ: ਨਿਰਪੱਖ ਜਾਂਚ ਦੀ ਕੀਤੀ ਮੰਗ

ਪੰਜਾਬ ਦੇ ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਕਾਰਨ 21 ਲੋਕਾਂ ਦੀ ਮੌਤ ਦੀ ਜਾਂਚ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਸ ਮਾਮਲੇ ‘ਤੇ ਅੱਜ ਸੁਣਵਾਈ ਹੋਵੇਗੀ। ਮਾਰਚ ਦੇ ਆਖ਼ਰੀ ਹਫ਼ਤੇ ਮੁਹਾਲੀ ਦੇ ਵਸਨੀਕ ਬਿਕਰਮਜੀਤ ਸਿੰਘ ਵੱਲੋਂ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨਰ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ

Read More
Punjab

ਜ਼ਹਿਰੀਲੀ ਸ਼ਰਾਬ ਮਾਮਲਾ: ਲਗਾਤਾਰ ਪੰਜਵੇਂ ਦਿਨ SSP ਦਫਤਰ ਬਾਹਰ ਡਟੇ ‘ਆਪ’ ਪਾਰਟੀ ਦੇ ਲੀਡਰ

 ‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾ ਹੋਣ ਦੇ ਬਾਵਜੂਦ ਵੀ ਵਿਰੋਧੀ ਧਿਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲਗਾਤਾਰ ਧਰਨੇ ਪ੍ਰਦਰਸ਼ਨ ਜਾਰੀ ਹਨ। ਅੱਜ ਲਗਾਤਾਰ ਪੰਜਵੇਂ ਦਿਨ ਤਰਨਤਾਰਨ ਵਿੱਚ ‘ਆਮ ਆਦਮੀ ਪਾਰਟੀ’ ਦੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਮੇਤ ਪਾਰਟੀ ਦੇ ਵਰਕਰ SSP ਦਫਤਰ ਬਾਹਰ ਧਰਨਾ ਦੇ ਰਹੇ ਹਨ।  ਧਰਨੇ ‘ਤੇ ਬੈਠੇ ਪਾਰਟੀ ਦੇ

Read More
Punjab

ਜ਼ਹਿਰੀਲੀ ਸ਼ਰਾਬ ਮਾਮਲਾ: ਕੈਪਟਨ ਦੀ ਕੋਠੀ ਘੇਰਨ ਪਹੁੰਚੇ BJP ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ BJP ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ BJP ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਲੀਡਰਾਂ ਅਤੇ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ

Read More
Punjab

ਸੁਨੀਲ ਜਾਖੜ ਸਮਗਲਰਾਂ ਦੀ ਮਦਦ ਕਰਦਾ ਹੈ: ਸ਼ਮਸ਼ੇਰ ਸਿੰਘ ਦੂਲੋਂ

‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ‘ਚ ਜਿੱਥੇ ਵਿਰੋਧੀ ਧਿਰਾ ਵੱਲੋਂ ਕੈਪਟਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਉੱਥੇ ਹੀ ਕਾਂਗਰਸ ਦੇ ਦੋ ਸਾਂਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਇਹ ਦੋਵੇਂ ਲੀਡਰ ਪਿਛਲੇ ਕਈ ਦਿਨਾਂ ਤੋਂ ਆਪਣੀ ਹੀ ਸਰਕਾਰ ‘ਤੇ ਨਿਸ਼ਾਨੇ ਸਾਧ ਰਹੇ ਹਨ। ਅੱਜ ਰਾਜ ਸਭਾ

Read More
Punjab

200 ਪੁਲਿਸ ਮੁਲਾਜ਼ਮਾਂ ਨੇ ਫ਼ਾਜ਼ਿਲਕਾ ਦੇ ਇਸ ਪਿੰਡ ‘ਚ ਰੇਡ, ਮਿਲੀ ਵੱਡੀ ਕਾਮਯਾਬੀ

‘ਦ ਖ਼ਾਲਸ ਬਿਊਰੋ:- ਸੂਬੇ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਐਂਕਸਾਇਜ਼ ਵਿਭਾਗ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਈ ਜਿਲ੍ਹਿਆਂ ‘ਚ  ਛਾਪੇਮਾਰੀ ਦੌਰਾਨ ਵੱਡੀ ਗਿਣਤੀ ‘ਚ ਲਾਹਣ ਬਰਾਮਦ ਕਰਕੇ ਨਸ਼ਟ ਕਰ ਦਿੱਤਾ ਗਿਆ ਹੈ ਅਤੇ 54 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ  ਚੁੱਕਿਆ ਹੈ। ਇਸੇ ਦੇ ਚੱਲਦਿਆਂ ਅੱਜ ਫਿਰ ਹਰੀਕੇ ਪੱਤਣ ਅਤੇ ਫ਼ਾਜ਼ਲਿਕਾ ਦੇ

Read More
Punjab

ਪੁਲਿਸ ਮੂਹਰੇ ਨਹੀਂ ਚੱਲਿਆ ਇੰਜੀਨੀਅਰ ਵਾਲਾ ਦਿਮਾਗ, ਕੰਧ ‘ਚੋਂ ਕੱਢੀਆਂ ਸ਼ਰਾਬ ਦੀਆਂ ਬੋਤਲਾਂ !

‘ਦ ਖ਼ਾਲਸ ਬਿਊਰੋ:-  ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਪੰਜਾਬ ਭਰ ‘ਚ ਸਖ਼ਤੀ ਵਧਾ ਦਿੱਤੀ ਹੈ, ਥਾਂ-ਥਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, 54 ਤੋਂ ਵੱਧ ਮੁਲਜ਼ਮ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸੇ ਦੇ ਚੱਲਦਿਆਂ ਹੁਣ ਬਟਾਲਾ ਵਿੱਚ ਛਾਪੇਮਾਰੀ ਦੌਰਾਨ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਕਿਸੇ ਘਰ ਦੇ

Read More
India

ਅੱਜ ਦੂਸਰੇ ਦਿਨ ਚੰਡੀਗੜ੍ਹ ਰਾਜ ਭਵਨ ਧਰਨਾ ਦੇਣ ਪਹੁੰਚੇ ਅਕਾਲੀ ਪੁਲਿਸ ਨੇ ਫਿਰ ਚੁੱਕੇ

‘ਦ ਖ਼ਾਲਸ ਬਿਊਰੋ:-  ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਅੱਜ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਵੱਲੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ‘ਚ ਚੰਡੀਗੜ੍ਹ ਰਾਜ ਭਵਨ ਦੇ ਬਾਹਰ ਧਰਨਾ ਦੇਣ ਦੀ ਕੋਸ਼ਿਸ਼ ਕੀਤੀ ਗਈ, ਇਸ ਮੌਕੇ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਕਾਲੀ ਲੀਡਰਾਂ ‘ਤੇ ਕਾਰਵਾਈ ਕਰਦਿਆਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਅਕਾਲੀ ਦਲ

Read More
Punjab

ਜ਼ਹਿਰੀਲੀ ਸ਼ਰਾਬ ਦਾ ਮਾਮਲਾ:- ਲੁਧਿਆਣਾ ਪੁਲਿਸ ਨੇ ਜਾਂਚ ਦੌਰਾਨ ਕੀਤਾ ਵੱਡਾ ਖੁਲਾਸਾ

‘ਦ ਖ਼ਾਲਸ ਬਿਊਰੋ(ਅਤਰ ਸਿੰਘ):- ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 119 ਲੋਕਾਂ ਦੀ ਮੌਤ ਹੋ ਜਾਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਹਰ ਜ਼ਿਲ੍ਹੇ ਵਿੱਚ ਛਾਪੇਮਾਰੀ ਦੌਰਾਨ ਹੁਣ ਤੱਕ 37 ਲੋਕ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਅੱਜ ਲੁਧਿਆਣਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ ਪਿੰਡ ਲਾਡੋਵਾਲ ਦੇ ਇਲਾਕੇ ਵਿੱਚ ਸਤਲੁਜ ਦਰਿਆ ਦੇ ਜੰਗਲ ਵਿੱਚ 50,000 ਲੀਟਰ

Read More
Punjab

ਜ਼ਹਿਰੀਲੀ ਸ਼ਰਾਬ ਮਾਮਲਾ:- ਕੈਮੀਕਲ ਨਾਲ ਸ਼ਰਾਬ ਬਣਾਉਣ ਵਾਲਿਆਂ ਦੀ ਖੈਰ ਨਹੀਂ, MP ਜਸਬੀਰ ਡਿੰਪਾ ਦਾ ਵੱਡਾ ਬਿਆਨ

‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਦਾ ਕਹਿਰ ਲਗਾਤਾਰ ਜਾਰੀ ਹੈ ਹੁਣ ਤੱਕ 112 ਲੋਕਾਂ ਦੀ ਮੌਤ ਹੋ ਗਈ ਹੈ। ਅੱਜ ਅਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਹੋਰ ਵਿਅਕਤੀ ਮੌਤ ਹੋਣ ‘ਤੇ ਅੰਕੜਾਂ 13 ਤੱਕ ਪਹੁੰਚ ਗਿਆ ਹੈ। ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 88 ਤੱਕ ਪਹੁੰਚ ਗਈ

Read More
Punjab

ਸ਼ਰਾਬ ਮਾਮਲਾ: ਵਿਧਾਇਕ ਖਹਿਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ, ਸਰਕਾਰਾਂ ਤੋਂ ਦੁਖੀ ਲੋਕਾਂ ਨੇ ਕੱਢੀ ਭੜਾਸ

‘ਦ ਖ਼ਾਲਸ ਬਿਊਰੋ:- ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਜ਼ਿਲ੍ਹਾ ਤਰਨਤਾਰਨ ਸਾਹਿਬ ਦੇ ਪਿੰਡ ਪੰਡੋਰੀ ਗੋਲਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ, ਜਿਥੇ ਕਰੀਬ 11 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋਈ ਹੈ। ਜ਼ਹਿਰੀਲੀ ਸ਼ਰਾਬ ਦੇ ਇਸ ਕਹਿਰ ਤੋਂ ਬਾਅਦ ਸਾਰਾ ਪਿੰਡ ਸਦਮੇ ਵਿੱਚ ਹੈ।

Read More