India

ਕਿਸਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਖੁੱਲ੍ਹ ਕੇ ਕਰਨ ਵਿਰੋਧ – ਗੁਰਨਾਮ ਚੜੂਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਤੋਂ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਖੁੱਲ੍ਹ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿੰਸਕ ਕਾਰਵਾਈਆਂ ਤੋਂ ਗੁਰੇਜ਼ ਕਰਨਾ ਹੈ। ਖੱਟਰ ਜਿੱਥੇ ਜਾਵੇ, ਉਸਦਾ ਜੰਮ ਕੇ ਵਿਰੋਧ ਕੀਤਾ ਜਾਵੇ। ਖੱਟਰ ਨੂੰ ਕਾਲੇ ਝੰਡੇ ਵਿਖਾ

Read More
India

ਖੇਤੀ ਕਾਨੂੰਨਾਂ ਵਿਰੁੱਧ ਦੋ ਕਰੋੜ ਦਸਤਖਤਾਂ ਵਾਲਾ ਮੰਗ ਪੱਤਰ ਰਾਸ਼ਟਰਪਤੀ ਨੂੰ ਸੌਂਪਣ ਜਾ ਰਹੇ ਕਾਂਗਰਸੀ ਲੀਡਰਾਂ ਨੂੰ ਪੁਲਿਸ ਨੇ ਰਸਤੇ ‘ਚ ਰੋਕਿਆ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਬਾਰੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਪੁਲਿਸ ਨੇ ਕਈ ਹੋਰ ਕਾਂਗਰਸੀ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਨੂੰ ਅੱਧੇ ਘੰਟੇ ਬਾਅਦ ਰਿਹਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਕਾਂਗਰਸੀ ਲੀਡਰ ਰਾਹੁਲ ਗਾਂਧੀ ਸਮੇਤ ਕੁੱਝ ਹੋਰ

Read More
India

ਅੰਬਾਲਾ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਨੂੰ ਰੋਕਣ ‘ਤੇ 13 ਕਿਸਾਨਾਂ ਖਿਲਾਫ ਦਰਜ ਹੋਏ ਕੇਸ

‘ਦ ਖ਼ਾਲਸ ਬਿਊਰੋ :- ਹਰਿਆਣਾ ਪੁਲਿਸ ਨੇ 13 ਕਿਸਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਦੰਗੇ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕੇਸ 22 ਦਸੰਬਰ ਨੂੰ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਨੂੰ ਅੰਬਾਲਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਰੋਕਣ ਕਾਰਨ ਦਰਜ ਹੋਏ ਹਨ, ਜਿਸ ਤਹਿਤ ਕਿਸਾਨਾਂ ਉੱਤੇ ਖੱਟਰ

Read More
International

ਸਿੱਖ ਧਰਮ ਅਤੇ ਗੁਰੂ ਸਾਹਿਬਾਨ ਖਿਲਾਫ ਨਫਰਤ ਫੈਲਾਉਣ ਵਾਲੇ ਹਰਨੇਕ ਨੇਕੀ ਦੀ ਹੋਈ ਬੁਰੀ ਤਰ੍ਹਾਂ ਕੁੱਟਮਾਰ, ਹਾਲਤ ਗੰਭੀਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਸਿੱਖਾਂ ਖਿਲਾਫ ਨਫਰਤ ਫੈਲਾਉਣ ਵਾਲੇ ਹਰਨੇਕ ਸਿੰਘ ਨੇਕੀ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ ਗਈ ਹੈ। ਹਰਨੇਕ ਸਿੰਘ ਨੇਕੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਆਕਲੈਂਡ ਦੇ ਮਿਡਲ ਮੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।  ਜਾਣਕਾਰੀ ਮੁਤਾਬਕ ਨੇਕੀ ਦੇ ਸੱਟਾਂ ਬਹੁਤ ਗੰਭੀਰ ਲੱਗੀਆਂ ਹਨ, ਹੱਡੀਆਂ ਵੀ

Read More
India

ਇਨ੍ਹਾਂ ਦੋ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੇ ਗਏ ਸੱਦੇ ਪੱਤਰ ਦੀ ਕੀਤੀ ਪੜਚੋਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਭੇਜਿਆ ਗਿਆ ਸੱਦਾ ਪੱਤਰ ਸਿਰਫ ਇੱਕ ਚਿੱਠੀ ਹੈ। ਉਹ ਪੰਜ ਪੇਜ਼ਾਂ ਦੀ ਚਿੱਠੀ ਹੈ, ਜਿਸ ਵਿੱਚ ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਦੀ ਪ੍ਰਕਿਰਿਆ

Read More
India

25, 26 ਅਤੇ 27 ਦਸੰਬਰ ਨੂੰ ਹਰਿਆਣਾ ਦੇ ਟੋਲ ਪਲਾਜ਼ੇ ਹੋਣਗੇ ਮੁਫਤ, ਕਿਸਾਨਾਂ ਨੇ ਸਿੰਘੂ ਬਾਰਡਰ ਤੋਂ ਕੀਤੇ ਕਈ ਅਹਿਮ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨ ਜਥੇਬੰਦੀਆਂ ਨੇ ਆਪਣੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਹਨ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦੇ ਸੱਦੇ ਲਈ ਭੇਜੀ ਗਈ ਚਿੱਠੀ ਦਾ ਕੀ ਜਵਾਬ ਦੇਣਾ ਹੈ, ਇਹ ਕੱਲ੍ਹ ਭਾਰਤ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ। 23, 26 ਅਤੇ

Read More
Punjab

ਪੰਥ ਤੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸਰੋਪਾ ਦੇਣ ਵਾਲੇ ਗ੍ਰੰਥੀ ਸਿੰਘ ਅਤੇ ਮੈਨੇਜਰ ਨੂੰ ਕੀਤਾ ਮੁਅੱਤਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਤੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਇੱਕ ਵਾਰ ਮੁੜ ਤੋਂ ਇਤਿਹਾਸਕ ਗੁਰਦੁਆਰਾ ਸਾਹਿਬ ਤੋਂ ਸਰੋਪਾ ਦੇਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰੇ ਦੇ ਗ੍ਰੰਥੀ ਸਿੰਘ ਅਤੇ ਮੈਨੇਜਰ ਦੇ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ

Read More
India

UGC ਨੇ ਵਿੱਦਿਅਕ ਅਦਾਰਿਆਂ ਨੂੰ ਦਾਖਲਾ ਰੱਦ ਹੋਣ ‘ਤੇ ਵਿਦਿਆਰਥੀਆਂ ਨੂੰ ਪੂਰੀ ਫੀਸ ਵਾਪਸ ਕਰਨ ਦੇ ਦਿੱਤੇ ਆਦੇਸ਼

‘ਦ ਖ਼ਾਲਸ ਬਿਊਰੋ :- ਯੂਜੀਸੀ (University Grants Commission )ਨੇ ਵਿੱਦਿਅਕ ਅਦਾਰਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਕੋਰੋਨਾ ਮਹਾਂਮਾਰੀ ਕਾਰਨ ਪਹਿਲੇ ਸਾਲ ਦੇ ਵਿਦਿਆਰਥੀ ਵਿੱਤੀ ਤੰਗੀ ਜਾਂ ਕਿਸੇ ਹੋਰ ਕਾਰਨ ਦਾਖਲੇ ਤੋਂ ਬਾਅਦ ਕੋਰਸ ਨਹੀਂ ਕਰ ਪਾਉਂਦੇ ਤਾਂ ਸੰਸਥਾਵਾਂ ਵੱਲੋਂ ਪੂਰਾ ਰੀਫੰਡ ਨਾ ਕਰਨ ‘ਤੇ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਯੂਜੀਸੀ ਦੇ ਸਕੱਤਰ ਰਜਨੀਸ਼

Read More
India

ਕੇਂਦਰ ਸਰਕਾਰ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਕੇ ਸੰਘਰਸ਼ ਨੂੰ ਬਦਨਾਮ ਕਰਨ ਦੀ ਕਰ ਰਹੀ ਹੈ ਕੋਸ਼ਿਸ਼ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਦੇ ਹੁਣ ਤੱਕ ਦੇ ਰਵੱਈਏ ਵਿੱਚ ਹੁਣ ਇੱਕ ਨਵਾਂ ਦੌਰ ਆਇਆ ਹੈ। ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੇ ਲਈ ਕੇਂਦਰ ਸਰਕਾਰ ਹਰ ਨਵਾਂ ਹੱਥਕੰਡਾ ਵਰਤ ਰਹੀ ਹੈ। ਆੜ੍ਹਤੀਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਨਾ ਕੇਂਦਰ ਸਰਕਾਰ ਦੀ ਬਦਲੇ ਦੀ ਭਾਵਨਾ ਹੈ। ਕੇਂਦਰ ਸਰਕਾਰ ਸਾਡਾ ਸਮਰਥਨ ਕਰ ਰਹੇ ਲੋਕਾਂ

Read More
India

‘ਕਿਸਾਨ ਏਕਤਾ ਮੋਰਚਾ’ ਦਾ ਫੇਸਬੁੱਕ ਪੇਜ਼ ਕੁੱਝ ਘੰਟਿਆਂ ਲਈ ਬੰਦ ਹੋਣ ‘ਤੇ ਫੇਸਬੁੱਕ ਨੇ ‘ਸਪੈਮ’ ਨੂੰ ਦੱਸਿਆ ਜ਼ਿੰਮੇਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਅੰਦੋਲਨ ਖ਼ਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਦੇ ਟਾਕਰੇ ਅਤੇ ਲੋਕਾਂ ਤੱਕ ਅਸਲ ਜਾਣਕਾਰੀ ਪਹੁੰਚਾਉਣ ਦੇ ਇਰਾਦੇ ਨਾਲ ਵੱਖ-ਵੱਖ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਸ਼ੁਰੂ ਕੀਤੇ ‘ਕਿਸਾਨ ਏਕਤਾ ਮੋਰਚਾ’ ਦਾ ਫੇਸਬੁੱਕ ਪੇਜ਼ ਕੁੱਝ ਘੰਟਿਆਂ ਲਈ ਬੰਦ ਹੋਣ ਤੋਂ ਇੱਕ ਦਿਨ ਮਗਰੋਂ ਫੇਸਬੁੱਕ ਨੇ ਆਪਣੀ ਸਫ਼ਾਈ ’ਚ ਇਸ ਸਭ ਲਈ

Read More