India

ਦੇਸ਼ ਦੇ 4 ਰਾਜਾਂ ਵਿੱਚ ਮੀਂਹ ਅਤੇ ਤੂਫਾਨ ਕਾਰਨ ਤਬਾਹੀ: ਪੱਛਮੀ ਬੰਗਾਲ ਵਿੱਚ 5 ਦੀ ਮੌਤ, ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟਾਇਆ…

 ਐਤਵਾਰ ਨੂੰ ਅਚਾਨਕ ਆਏ ਤੂਫਾਨ ਅਤੇ ਮੀਂਹ ਨੇ ਦੇਸ਼ ਦੇ ਚਾਰ ਸੂਬਿਆਂ ਪੱਛਮੀ ਬੰਗਾਲ, ਅਸਾਮ, ਮਿਜ਼ੋਰਮ ਅਤੇ ਮਨੀਪੁਰ ਵਿਚ ਕਾਫੀ ਤਬਾਹੀ ਮਚਾਈ। ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 100 ਲੋਕ ਜ਼ਖਮੀ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ। ਅਸਾਮ ਦੇ ਗੁਹਾਟੀ ਵਿਚ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ

Read More
India

ਪੱਛਮੀ ਬੰਗਾਲ ‘ਚ ਇਸ ਵਾਇਰਸ ਨੂੰ ਲੈ ਕੇ ਵਧੀ ਚਿੰਤਾ , 9 ਦਿਨਾਂ ‘ਚ 40 ਬੱਚਿਆਂ ਨਾਲ ਹੋਇਆ ਇਹ ਮਾੜਾ ਕਾਰਾ, ਜਾਣੋ ਕੀ ਹਨ ਲੱਛਣ ਅਤੇ ਕਿਵੇਂ ਫੈਲਦਾ ਹੈ ਵਾਇਰਸ

ਕੋਲਕਾਤਾ : ਪੱਛਮੀ ਬੰਗਾਲ ਵਿੱਚ ਐਡੀਨੋਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ। ਪਿਛਲੇ ਛੇ ਘੰਟਿਆਂ ਵਿੱਚ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਚਾਰ ਹੋਰ ਬੱਚਿਆਂ ਦੀ ਮੌਤ ਹੋ ਗਈ ਹੈ। ਨੌਂ ਦਿਨਾਂ ਵਿੱਚ ਮਰਨ ਵਾਲੇ ਬੱਚਿਆਂ ਦੀ ਗਿਣਤੀ ਹੁਣ 40 ਹੋ ਗਈ ਹੈ। ਐਤਵਾਰ ਸਵੇਰ ਤੱਕ ਦੋ ਬੱਚਿਆਂ, ਆਤਿਫਾ ਖਾਤੂਨ (18 ਮਹੀਨੇ) ਅਤੇ ਅਰਮਾਨ ਗਾਜ਼ੀ

Read More
Khetibadi

ਡਾਇਨਾਸੌਰ ਦੇ ਅੰਡੇ ਵਰਗਾ ਦਿਸਦਾ, ਲੱਖਾਂ ‘ਚ ਕੀਮਤ, ਭਾਰਤ ‘ਚ ਹੋਵੇਗੀ ਦੁਨੀਆ ਦੇ ਸਭ ਤੋਂ ਮਹਿੰਗੇ ਅੰਬ ਦੀ ਖੇਤੀ…

World Most Expensive Mango -ਪੱਛਮੀ ਬੰਗਾਲ ਦੇ ਮਾਲਦਾ ਦੇ ਅੰਗਰੇਜ਼ੀਬਾਜ਼ਾਰ ਬਲਾਕ ਵਿੱਚ ਅੰਬ ਦੇ ਇਸ ਬਾਗ ਨੂੰ ਬਣਾਉਣ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ।

Read More
India

ਪੱਛਮੀ ਬੰਗਾਲ ‘ਚ ਮੂਰਤੀ ਵਿਸਰਜਨ ਦੌਰਾਨ ਨਦੀ ‘ਚ ਆਇਆ ਹੜ੍ਹ, 8 ਮੌਤਾਂ, ਕਈ ਲਾਪਤਾ

ਲੋਕ ਦੁਰਗਾ ਮਾਂ ਦੀ ਮੂਰਤੀ ਦਾ ਨਦੀ ਵਿੱਚ ਵਿਸਰਜਨ(Goddess Durga idol immersion) ਕਰ ਰਹੇ ਸਨ ਕਿ ਅਚਾਨਕ ਨਦੀ ਵਿੱਚ ਹੜ੍ਹ(flash floods) ਆ ਗਿਆ, ਜਿਸ ਕਾਰਨ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਈ ਲੋਕ ਲਾਪਤਾ ਹਨ।

Read More
India Punjab

ਕੋਰੋਨਾ ਬੈਠਕ:- ਮੁੱਖ ਮੰਤਰੀ ਕੈਪਟਨ ਨੇ PM ਮੋਦੀ ਤੋਂ ਪੰਜਾਬੀਆਂ ਲਈ ਕੀ ਮੰਗਿਆ

‘ਦ ਖ਼ਾਲਸ ਬਿਊਰੋ:- ਭਾਰਤ ਵਿੱਚ ਵੱਧ ਰਹੇ ਕੋਰੋਨਾਵਾਇਰਸ ਦੇ ਕੇਸਾਂ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਬਿਹਾਰ, ਗੁਜਰਾਤ ਅਤੇ ਤਿਲੰਗਾਨਾ, ਇਨ੍ਹਾਂ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਿਲ ਸਨ। ਮੀਟਿੰਗ ‘ਚ ਸੂਬੇ ਦੇ

Read More
India

ਭੁੱਖਿਆਂ ਲਈ ਰੋਟੀ ਨਹੀਂ ਹੈ, ਪਰ ਚੋਣ ਪ੍ਰਚਾਰ ਲਈ 85000 ਸਕਰੀਨਾਂ ਲੱਗ ਗਈਆਂ

‘ਦ ਖ਼ਾਲਸ ਬਿਊਰੋ:- ਬੀਜੇਪੀ ਨੇ ਕਿਹਾ ਕਿ ਮੰਗਲਵਾਰ ਨੂੰ ਅਮਿਤ ਸ਼ਾਹ ਦੀ ਵਰਚੁਅਲ ਰੈਲੀ ਲਈ ਪੱਛਮੀ ਬੰਗਾਲ ਵਿੱਚ 70,000 ਫਲੈਟ-ਸਕ੍ਰੀਨ ਟੀਵੀ ਅਤੇ 15,000 ਵਿਸ਼ਾਲ ਐਲਈਡੀ ਸਕ੍ਰੀਨਾਂ ਸਥਾਪਤ ਕੀਤੀਆਂ ਹਨ। ਪੱਛਮੀ ਬੰਗਾਲ ਦੇ ਦੂਰ-ਦੁਰਾਡੇ ਇਲਾਕੇ ਵਿੱਚ ਇਕ ਬਾਂਸ ਦੇ ਬੂਟੇ ਨਾਲ ਲੱਗੀ, (ਐਲ.ਈ.ਡੀ) ਟੀ.ਵੀ ਦੇ ਦੁਆਲੇ ਘੁੰਮ ਰਹੇ ਪਿੰਡ ਵਾਸੀਆਂ ਦੀ ਇਕ ਤਸਵੀਰ ਨੇ ਅੱਜ ਟਵਿੱਟਰ

Read More