India

ਜ਼ੀਰਕਪੁਰ ‘ਚ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਹੋਈ ਝੜਪ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਖੇਤੀ ਕਾਨੂੰਨ ਖ਼ਿਲਾਫ ਅੱਜ ਪੂਰੇ ਦੇਸ਼ ਭਰ ‘ਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ-ਥਾਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ। ਜਥੇਬੰਦੀਆਂ ਨੇ ਪਹਿਲਾਂ ਹੀ 5 ਨਵੰਬਰ ਨੂੰ ਪੂਰੇ ਦੇਸ਼ ਵਿੱਚ ਸ਼ਾਮ 4 ਵਜੇ ਤੱਕ ਚੱਕਾ ਜਾਮ ਦਾ ਐਲਾਨ ਕੀਤਾ ਸੀ। ਇਸ ਦੌਰਾਨ

Read More