India Punjab

RBI ਦੇ ਸਾਬਕਾ ਗਵਰਨਰ ਨੇ ਆਰਥਿਕਤਾ ਬਾਰੇ ਸਰਕਾਰ ਨੂੰ ਦਿੱਤਾ ਸੁਝਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਭਾਰਤ ਦੀ ਆਰਥਿਕਤਾ ਬਾਰੇ ਵੱਡਾ ਦਾਅਵਾ ਕਰਦਿਆਂ ਸਰਕਾਰ ਨੂੰ ਇੱਕ ਸੁਝਾਅ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ ’ਚ ‘ਚਮਕਦਾਰ ਥਾਂਵਾਂ ਦੇ ਨਾਲ-ਨਾਲ ਕਾਲੇ ਧੱਬੇ’ ਵੀ ਹਨ। ਇਸ ਲਈ ਸਰਕਾਰ ਨੂੰ ਆਪਣੇ ਖਰਚਿਆਂ ’ਤੇ ਧਿਆਨ ਦੇਣ ਦੀ ਲੋੜ ਹੈ, ਤਾਂ ਜੋ ਵਿੱਤੀ ਘਾਟੇ ਨੂੰ ਰੋਕਿਆ ਜਾ ਸਕੇ।