‘ਦ ਖ਼ਾਲਸ ਬਿਊਰੋ ( ਫ਼ਤਹਿਗੜ੍ਹ ਸਾਹਿਬ  ) :- ਇੱਥੋ ਦੇ ਪੈਂਦੇ ਪਿੰਡ ਤਰਖਾਣ ਮਾਜਰਾ, ਨੇੜੇ ਸਰਹਿੰਦ ਸਥਿਤ ਗੁਰਦੁਆਰਾ ਸਾਹਿਬ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਸਰੂਪ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਗੁਰਦੁਆਰਾ ਸਾਹਿਬ ਅੰਦਰ ਵੜ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕਰਦਾ ਮੌਕੇ ‘ਤੇ ਫੜਿਆ ਗਿਆ।

ਇਸ ਘਟਨਾ ਤੋਂ ਬਾਅਦ ਪਿੰਡ ਤਰਖਾਣ ਮਾਜਰਾ ਦੇ ਵਾਸੀਆਂ ਨੇ ਥਾਣਾ ਸਰਹੰਦ ਨੂੰ ਘੇਰਾ ਪਾ ਕੇ ਦੋਸ਼ੀ ਨੂੰ ਜਾਨੋਂ ਮਾਰਨ ਦੀ ਮੰਗ ਕੀਤੀ।

Leave a Reply

Your email address will not be published. Required fields are marked *